Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਜਲੰਧਰ ਵੈਸਟ 120 ਫੁੱਟ ਦਾ ਹਾਲ ਬੇਹਾਲ

ਜਲੰਧਰ, (ਸੰਜੇ ਸ਼ਰਮਾ)-ਬਾਬੂ ਜਗਜੀਵਨ ਰਾਮ ਚੌਂਕ ਤੋਂ ਲੈ ਕੇ ਮਾਤਾ ਕਲਸਾਂ ਜੀ ਚੌਂਕ 120 ਫੁੱਟ ਰੋਡ ਦਾ ਹਾਲਤ ਕਾਫੀ ਲੰਬੇ ਸਮੇਂ ਤੋਂ ਖਰਾਬ ਹਨ। ਰੋਡ ਉਪਰ ਬਜਰੀ ਪਾ ਦਿੱਤੀ ਗਈ ਪਰ ਰੋਡ ਬਣਾਉਣ ਦਾ ਕੰਮ ਕਾਫੀ ਧੀਮੀ ਗਤੀ ਤੋਂ ਚਲ ਰਿਹਾ ਹੈ। ਪ੍ਰਸ਼ਾਸਨ ਦਾਅਵੇ ਬਹੁਤ ਕਰ ਰਹੀ ਹੈ। ਕੰਮ ਲੋਕਾਂ ਨੂੰ ਨਜਰ ਆ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸੇ ਤਰ੍ਹਾਂ ਲੈਦਰ ਕੰਪਲੈਕਸ ਰੋਡ ਦਾ ਵੀ ਹਾਲ ਬੇਹਾਲ ਹਨ। ਲੋਕਾਂ ਦਾ ਕਹਿਣਾ ਹੈ ਕਿ ਮਿੱਟੀ ਉਡਣ ਕਾਰਨ ਦੁਕਾਨ ਅੰਦਰ ਖਾਨ ਵਾਲੀ ਸਮਾਨ ਵੀ ਕਾਫੀ ਖਰਾਬ ਹੋ ਜਾਂਦੇ ਹਨ। ਇਥੋਂ ਲੰਘਦੇ ਸਮੇਂ ਬੱਚੇ, ਬਜੁਰਗ ਅਕਸਰ ਡਿੱਗਦੇ ਹਨ। ਵਾਹਨਾਂ ਦੇ ਟਾਇਰ ਵੀ ਪੂਰੀ ਤਰ੍ਹਾਂ ਖਰਾਬ ਹੋ ਜਾਂਦੇ ਹਨ। ਸੜਕ ਪੂਰੀ ਤਰ੍ਹਾਂ ਖਸਤਾ ਹੋਣ ਕਾਰਨ ਕਈ ਦੁਕਾਨਦਾਰ ਆਪਣੇ ਦੁਕਾਨ ਬੰਦ ਕਰ ਗਏ। ਕਰੋਨਾ ਨਾਲ ਇਕ ਲੋਕਾਂ ਦੇ ਕੰਮ ਕਾਜ ਵੈਸੇ ਹੀ ਘੱਟ ਹਨ। ਇਕ ਸੜਕ ਹਾਲ ਬੁਰੀ ਤਰ੍ਹਾਂ ਖਰਾਬ ਹੈ। ਇਸ ਵੱਲ ਪ੍ਰਸ਼ਾਸਨ ਨੂੰ ਧਿਆਨ ਦੇਣਾ ਚਾਹੀਦਾ ਹੈ।