Business Khas

Latest news
ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ 3 ਸਾਲ ਦੀ ਬੱਚੀ ਸਣੇ ਪੂਰੇ ਪਰਿਵਾਰ ਨੇ ਲਿਆ ਫਾਹਾ ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ ग़ालिबाफ़ ने बताया ईरान की अमेरिका के साथ बातचीत में कहां फंसा है पेच ਬਿਸ਼ਨੋਈ ਗੈਂਗ ਦੇ ਮੈਂਬਰਾਂ ਨੇ ਕੈਨੇਡੀਅਨ ਟੀਮ ਦੇ ਖਿਡਾਰੀਆਂ ਨੂੰ ਧਮਕੀਆਂ ਦਿੱਤੀਆਂ ਸਿੱਖ ਤਾਲਮੇਲ ਕਮੇਟੀ ਵੱਲੋ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸਾਬਕਾ ਇੰਚਾਰਜ ਦਾ ਦੇਹਾਂਤ ਸੜਕ ਹਾਦਸੇ ਵਿਚ ਨਾਮੀ ਪੰਜਾਬੀ ਫਿਲਮ ਅਦਾਕਾਰ ਦੀ ਮੌਤ ਅਕਾਲੀ ਦਲ ਦੇ ਦੋ ਧੜਿਆਂ ਵਿਚ ਹੋਇਆ ਗੱਠਜੋੜ ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੱਡੀ ਅਪਡੇਟ!

ਅਮਿਤਾਭ ਬੱਚਨ ਸ਼ੂਟਿੰਗ ਦੌਰਾਨ ਹੋਏ ਵੱਡੇ ਹਾਦਸੇ ਦਾ ਸ਼ਿਕਾਰ

ਬਾਲੀਵੁੱਡ ਬਾਦਸ਼ਾਹ ਅਮਿਤਾਭ ਬੱਚਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਸ਼ੰਸਕਾਂ ਨੂੰ ਜਾਣ ਕੇ ਦੁੱਖ ਹੋਵੇਗਾ ਕਿ ਅਦਾਕਾਰ ਸ਼ੂਟਿੰਗ ਦੌਰਾਨ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸਦੇ ਚੱਲਦੇ ਅਮਿਤਾਭ ਨੂੰ ਸੱਟ ਵੀ ਲੱਗ ਗਈ ਹੈ। ਇਹ ਜਾਣਕਾਰੀ ਅਦਾਕਾਰ ਵੱਲੋਂ ਆਪਣੇ ਬਲਾਗ ਰਾਹੀਂ ਪ੍ਰਸ਼ੰਸ਼ਕਾਂ ਨਾਲ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੈਦਰਾਬਾਦ ‘ਚ ਸ਼ੂਟਿੰਗ ਦੌਰਾਨ ਉਨ੍ਹਾਂ ਨਾਲ ਹਾਦਸਾ ਹੋ ਗਿਆ ਸੀ।
ਦੱਸ ਦੇਈਏ ਕਿ ਅਮਿਤਾਭ ਹੈਦਰਾਬਾਦ ਵਿੱਚ ਆਪਣੀ ਫਿਲਮ ‘ਪ੍ਰੋਜੈਕਟ ਕੇ’ ਲਈ ਇੱਕ ਐਕਸ਼ਨ ਸੀਨ ਦੀ ਸ਼ੂਟਿੰਗ ਕਰ ਰਹੇ ਸਨ ਜਦੋਂ ਉਨ੍ਹਾਂ ਨੂੰ ਸੱਟ ਲੱਗ ਗਈ ਜਿਸ ਵਿੱਚ ਉਨ੍ਹਾਂ ਦੀਆਂ ਪਸਲੀਆਂ ਨੂੰ ਨੁਕਸਾਨ ਪਹੁੰਚਿਆ।