Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸਿਲੰਡਰ ਲੀਕ ਹੋਣ ਕਾਰਨ ਇੱਕ ਨੌਜਵਾਨ ਬੁਰੀ ਤਰ੍ਹਾਂ ਝੁਲਸਿਆ

ਚੰਡੀਗੜ੍ਹ ਦੇ ਸੈਕਟਰ 29 ਵਿੱਚ ਇੱਕ ਘਰ ਵਿੱਚ ਛੋਟੇ ਕਮਰਸ਼ੀਅਲ ਗੈਸ ਸਿਲੰਡਰ ਲੀਕ ਹੋਣ ਕਾਰਨ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ‘ਚ ਦੋ ਲੋਕ ਜ਼ਖ਼ਮੀ ਹੋਏ ਹਨ। ਮਿਲੀ ਜਾਣਕਾਰੀ ਦੇ ਮੁਤਾਬਿਕ ਦੋਵੇਂ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ-32) ਵਿੱਚ ਇਲਾਜ ਅਧੀਨ ਹਨ।

ਜਾਣਕਾਰੀ ਅਨੁਸਾਰ ਸੈਕਟਰ 29 ਦੇ ਮਕਾਨ ਨੰਬਰ 1453/16 ਦੀ (er ਪਹਿਲੀ ਮੰਜ਼ਿਲ ‘ਤੇ ਦੋ ਵਿਅਕਤੀ ਗੋਲਗੱਪੇ ਅਤੇ ਹੋਰ ਸਾਮਾਨ ਬਣਾਉਣ ਦਾ ਕੰਮ ਕਰ ਰਹੇ ਸਨ। ਇੱਥੇ ਅਚਾਨਕ 5 ਕਿੱਲੋ ਦੇ ਛੋਟੇ ਕਮਰਸ਼ੀਅਲ ਗੈਸ ਸਿਲੰਡਰ ਦੀ ਵਰਤੋਂ ਦੌਰਾਨ ਉਸ ਵਿੱਚੋਂ ਗੈਸ ਲੀਕ ਹੋ ਗਈ ਅਤੇ ਇੱਕ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਿਆ।ਅੱਗ ਵਿੱਚ ਝੁਲਸਣ ਵਾਲੇ ਵਿਅਕਤੀ ਦੀ ਪਛਾਣ 25 ਸਾਲਾ ਸੁਨੀਲ ਵਜੋਂ ਹੋਈ ਹੈ। ਉਸ ਦੀ ਛਾਤੀ ਬੁਰੀ ਤਰ੍ਹਾਂ ਸੜ ਚੁੱਕੀ ਸੀ। ਇਸੇ ਕਮਰੇ ਵਿੱਚ ਅਮਰ ਨਾਂ ਦੇ ਵਿਅਕਤੀ ਨੇ ਬਚਣ ਲਈ ਖਿੜਕੀ ਤੋਂ ਛਾਲ ਮਾਰ ਦਿੱਤੀ। ਉਸ ਦੀ ਲੱਤ ਵਿੱਚ ਫਰੈਕਚਰ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪੁਲਿਸ ਪਹੁੰਚੀ। ਇਸ ਦੇ ਨਾਲ ਹੀ ਸੂਚਨਾ ਮਿਲਦੇ ਹੀ ਇੰਡਸਟਰੀਅਲ ਏਰੀਆ ਫਾਇਰ ਸਟੇਸ਼ਨ ਤੋਂ ਕਰਮਚਾਰੀ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਵੀ ਪਹੁੰਚ ਗਈ।

ਇਹ ਘਟਨਾ ਸਵੇਰੇ 10 ਵਜੇ ਦੀ ਹੈ। ਫਿਲਹਾਲ ਅੱਗ ਲੱਗਣ ਕਾਰਨ ਕਮਰੇ ਦਾ ਕੋਈ ਜ਼ਿਆਦਾ ਨੁਕਸਾਨ ਨਹੀਂ ਹੋਇਆ ਹੈ। ਪਤਾ ਲੱਗਾ ਹੈ ਕਿ ਦੋਵੇਂ ਨੌਜਵਾਨ ਗੋਲਗੱਪੇ ਅਤੇ ਚਾਟ-ਪਾਪੜੀ ਦਾ ਹਲਵਾਈ ਕਰਦੇ ਸਨ।ਅੱਗ ਵਿੱਚ ਝੁਲਸਣ ਵਾਲੇ ਵਿਅਕਤੀ ਦੀ ਪਛਾਣ 25 ਸਾਲਾ ਸੁਨੀਲ ਵਜੋਂ ਹੋਈ ਹੈ। ਉਸ ਦੀ ਛਾਤੀ ਬੁਰੀ ਤਰ੍ਹਾਂ ਸੜ ਚੁੱਕੀ ਸੀ। ਇਸੇ ਕਮਰੇ ਵਿੱਚ ਅਮਰ ਨਾਂ ਦੇ ਵਿਅਕਤੀ ਨੇ ਬਚਣ ਲਈ ਖਿੜਕੀ ਤੋਂ ਛਾਲ ਮਾਰ ਦਿੱਤੀ। ਉਸ ਦੀ ਲੱਤ ਵਿੱਚ ਫਰੈਕਚਰ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪੁਲਿਸ ਪਹੁੰਚੀ। ਇਸ ਦੇ ਨਾਲ ਹੀ ਸੂਚਨਾ ਮਿਲਦੇ ਹੀ ਇੰਡਸਟਰੀਅਲ ਏਰੀਆ ਫਾਇਰ ਸਟੇਸ਼ਨ ਤੋਂ ਕਰਮਚਾਰੀ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਵੀ ਪਹੁੰਚ ਗਈ।

ਇਹ ਘਟਨਾ ਸਵੇਰੇ 10 ਵਜੇ ਦੀ ਹੈ। ਫਿਲਹਾਲ ਅੱਗ ਲੱਗਣ ਕਾਰਨ ਕਮਰੇ ਦਾ ਕੋਈ ਜ਼ਿਆਦਾ ਨੁਕਸਾਨ ਨਹੀਂ ਹੋਇਆ ਹੈ। ਪਤਾ ਲੱਗਾ ਹੈ ਕਿ ਦੋਵੇਂ ਨੌਜਵਾਨ ਗੋਲਗੱਪੇ ਅਤੇ ਚਾਟ-ਪਾਪੜੀ ਦਾ ਹਲਵਾਈ ਕਰਦੇ ਸਨ।