Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਭੋਲੇ ਭਾਲੇ ਲੋਕਾਂ ਨੂੰ ਬਲੈਕ ਮੇਲ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ: ਉਸ਼ਾ ਮਾਹੀ

ਜਲੰਧਰ, (ਸੰਜੇ ਸ਼ਰਮਾ)-ਟਾਵਰ ਇਨਕਲੇਵ ਫੇਜ-3 ਵਿਚ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦੇ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਦੇ ਆਦੇਸ਼ਾ ਅਨੁਸਾਰ ਭਗਵਾਨੀ ਸੈਨਾ ਦੀ ਪੰਜਾਬ ਪ੍ਰਧਾਨ ੳੂਸ਼ਾ ਮਾਹੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਬਾਲ ਕੇਸਟਲ ਦੇ ਮਾਲਕ ਬਲੈਕ ਮੇਲ ਕੀਤਾ ਜਾ ਰਿਹਾ ਸੀ ਜਿਸ ਵਿਚ ਅਸ਼ੀਸ਼ ਅਰੋੜਾ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦੀ ਪਾਰਟੀ ਦੇ ਮੈਂਬਰ ਦੱਸਦਾ ਸੀ ਪਰ ਪੰਜਾਬ ਪ੍ਰਧਾਨ ਯੋਗਦਰਾਜ ਸ਼ਰਮਾ ਨੇ ਕਾਫੀ ਸਾਲਾ ਤੋਂ ਪਾਰਟੀ ਵਿਚੋਂ ਕੱਢ ਦਿੱਤਾ ਸੀ ਉਸ ਦਾ ਪਾਰਟੀ ਨਾਲ ਕੋਈ ਲੈਣ ਦੇਣ ਨਹੀਂ ਹੈ ਅਤੇ ਨਾ ਹੀ ਪਾਰਟੀ ਦਾ ਪਧ ਅਧਿਕਾਰੀ ਹੈ। ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਡੀਜੀਪੀ ਨੂੰ ਦਿੱਤੀ ਗਈ ਹੈ। ਉਸ਼ਾ ਮਾਹੀ ਨੇ ਕਿਹਾ ਸਾਡੀ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਹੈ ਕਿ ਜਿਹੜੇ ਵੀ ਵਿਅਕਤੀ ਗਲਤ ਕੰਮ ਕਰਦੇ ਹਨ ਉਨ੍ਹਾਂ ’ਤੇ ਸਖਤ ਕਾਰਵਾਈ ਕੀਤੀ ਜਾਵੇ ਜਿਹੜੇ ਵੀ ਵਿਅਕਤੀ ਗਲਤ ਕੰਮ ਕਰਦੇ ਹਨ ਉਨ੍ਹਾਂ ਨੇ ਕਿਹਾ ਕਿ ਸਾਡੀ ਟੀਮ ਇਸ ਮਾਮਲੇ ਸਬੰਧੀ ਸੀਪੀ ਸਾਹਿਬ ਨੂੰ ਮਿਲਣ ਜਾ ਰਹੀ ਹੈ। ਮੀਟਿੰਗ ਵਿਚ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਰਜਿੰਦਰ ਬਿਲਾ ਗੁਰਦੀਪ ਸੈਣੀ, ਜਿਲ੍ਹਾਂ ਪ੍ਰਧਾਨ ਮੁਕੇਸ਼ ਸਿਆਲ ਅਤੇ ਮਹਾ ਸੰਗਠਨ ਪੰਜਾਬ ਦੀ ਮੈਡਮ ਜਸਵੀਰ ਕੌਰ ਅਤੇ ਸੀਨੀਅਰ ਆਗੂਆਂ ਨੇ ਹਿਸਾ ਲਿਆ।