Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਕੰਟਰੋਲ ਰੂਮ ਹੈਲਪਲਾਈਨ 0181-5007725 ਨੰਬਰ ‘ਤੇ ਸਿਹਤ ਸੇਵਾਵਾਂ ਸੰਬੰਧੀ ਕਰੋ ਸੰਪਰਕ: ਡਾ. ਰਾਜੀਵ ਸ਼ਰਮਾ

ਜਲੰਧਰ,(ਸੰਜੇ ਸ਼ਰਮਾ)-ਰਾਮ ਨੌਮੀ ਦੇ ਸੰਬੰਧ ਵਿੱਚ 30 ਮਾਰਚ, 2023 ਦਿਨ ਵੀਰਵਾਰ ਨੂੰ ਧਾਰਮਿਕ ਜਥੇਬੰਦੀਆਂ ਵੱਲੋਂ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ ਵਿੱਚ ਲੋਕਾਂ ਦੀ ਵੱਡੀ ਆਮਦ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਜਲੰਧਰ ਵੱਲੋਂ ਸਿਹਤ ਸੇਵਾਵਾਂ ਦੇਣ ਲਈ ਕੰਟਰੋਲ ਰੂਮ ਹੈਲਪਲਾਈਨ 0181-5007725 ਨੰਬਰ, 108 ਐਂਬੂਲੈਂਸ ਸੇਵਾ ਆਦਿ ਵਿਸ਼ੇਸ਼ ਇੰਤਜਾਮਾਤ ਕੀਤੇ ਗਏ ਹਨ। ਮੈਡੀਕਲ ਸੁਪਰਡੈਂਟ ਤੇ ਕਾਰਜਕਾਰੀ ਸਿਵਲ ਸਰਜਨ ਡਾ. ਰਾਜੀਵ ਸ਼ਰਮਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਿਹਤ ਵਿਭਾਗ ਦੀਆਂ ਮੈਡੀਕਲ ਟੀਮਾਂ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਤਿਆਰ ਰਹਿਣਗਿਆਂ ਅਤੇ ਸ਼ੋਭਾਯਾਤਰਾ ਮਾਰਗ ਵਿੱਚ 4 ਥਾਵਾਂ ‘ਤੇ ਐਂਬੂਲੈਸ ਸੇਵਾ ਉਪਲੱਬਧ ਰਹੇਗੀ ਅਤੇ 1 ਐਂਬੂਲੈਸ ਐਮਰਜੈਂਸੀ ਸਿਹਤ ਸੇਵਾਵਾਂ ਦੇਣ ਲਈ ਸ਼ੋਭਾਯਾਤਰਾ ਦੇ ਨਾਲ-ਨਾਲ ਉਪਲੱਬਧ ਰਹੇਗੀ।