Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਭਗਵਾਨ ਮਹਾਂਵੀਰ ਜੈਯੰਤੀ ਮੌਕੇ ਮੀਟ ਤੇ ਅੰਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਜਲੰਧਰ, ਜ਼ਿਲ੍ਹਾ ਪ੍ਰਸ਼ਾਸਨ ਵਲੋਂ 4 ਅਪ੍ਰੈਲ ਨੂੰ ਭਗਵਾਨ ਮਹਾਂਵੀਰ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੀਟ ਅਤੇ ਅੰਡੇ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਵਲੋਂ ਧਾਰਾ 144 ਤਹਿਤ ਜਾਰੀ ਹੁਕਮਾਂ ਅਨੁਸਾਰ ਮੰਗਲਵਾਰ ਨੂੰ ਭਗਵਾਨ ਮਹਾਂਵੀਰ ਜੈਯੰਤੀ ਵਾਲੇ ਦਿਨ ਜ਼ਿਲ੍ਹਾ ਜਲੰਧਰ ਦੀਆਂ ਸਾਰੀਆਂ ਮੀਟ ਅਤੇ ਅੰਡੇ ਦੀਆਂ ਦੁਕਾਨਾਂ, ਰੇਹੜੀਆਂ ’ਤੇ ਵਿਕਰੀ ਦੀ ਪਾਬੰਦੀ ਰਹੇਗੀ।