Business Khas

Latest news
भाजपा नारी शक्ति को उनका अधिकार दे रही है तो विपक्ष देश की आधी आबादी ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 

LPG 120 ਰੁਪਏ ਤੇ CNG 8 ਰੁਪਏ ਹੋਵੇਗੀ ਸਸਤੀ

ਮਹਿੰਗੀ ਰਸੋਈ ਗੈਸ ਅਤੇ ਸੀਐਨਜੀ (CNG) ਦੀਆਂ ਵਧਦੀਆਂ ਕੀਮਤਾਂ ਤੋਂ ਜਲਦੀ ਹੀ ਛੁਟਕਾਰਾ ਮਿਲਣ ਵਾਲਾ ਹੈ। ਸਰਕਾਰ ਨੇ ਅਜਿਹਾ ਸੁਪਰਹਿੱਟ ਫਾਰਮੂਲਾ ਤਿਆਰ ਕੀਤਾ ਹੈ, ਜਿਸ ਨਾਲ CNG ਅਤੇ ਰਸੋਈ ਗੈਸ ਦੀਆਂ ਕੀਮਤਾਂ ‘ਚ ਕਮੀ ਆਵੇਗੀ। ਨਿਊਜ਼ ਏਜੰਸੀ ਪੀਟੀਆਈ (PTI) ਮੁਤਾਬਕ ਸਰਕਾਰ ਦੇ ਨਵੇਂ ਫਾਰਮੂਲੇ ਨਾਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 120 ਰੁਪਏ ਅਤੇ ਸੀਐਨਜੀ ਦੀ ਕੀਮਤ ਵਿੱਚ 8 ਰੁਪਏ ਦੀ ਕਟੌਤੀ ਕੀਤੀ ਜਾਵੇਗੀ।