Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਕੱਚੇ ਤੇਲ ਦੀ ਕੀਮਤ ‘ਚ ਵੀ ਗਿਰਾਵਟ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ

ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।ਦੱਸ ਦਈਏ ਕਿ ਦਿੱਲੀ ‘ਚ ਇਕ ਲੀਟਰ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 106.31 ਰੁਪਏ ਅਤੇ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ‘ਚ ਪੈਟਰੋਲ ਦੀ ਕੀਮਤ 106.03 ਰੁਪਏ ਜਦਕਿ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ। ਉਥੇ ਹੀ ਚੇਨਈ ‘ਚ ਵੀ ਪੈਟਰੋਲ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਹੈ।ਪੈਟਰੋਲ ਅਤੇ ਡੀਜ਼ਲ ਦੀ ਕੀਮਤ ਤੁਸੀਂ ਐਸਐਮਐਸ ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈੱਬਸਾਈਟ ‘ਤੇ ਜਾ ਕੇ ਤੁਹਾਨੂੰ ਆਰਐਸਪੀ ਅਤੇ ਆਪਣਾ ਸਿਟੀ ਕੋਡ ਲਿਖ ਕੇ 9224992249 ਨੰਬਰ ‘ਤੇ ਭੇਜਣਾ ਹੋਵੇਗਾ। ਹਰ ਸ਼ਹਿਰ ਦਾ ਕੋਡ ਵੱਖਰਾ ਹੁੰਦਾ ਹੈ, ਜੋ ਤੁਹਾਨੂੰ ਆਈਓਸੀਐਲ ਦੀ ਵੈੱਬਸਾਈਟ ਤੋਂ ਮਿਲੇਗਾ।