Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ

ਲੁਧਿਆਣਾ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਹੈ।ਇਸ ਕਾਰਨ 10 ਲੋਕ ਜ਼ਖਮੀ ਹੋਏ ਹਨ। ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚਿਆ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।ਫਾਇਰ ਬ੍ਰਿਗੇਡ ਵੀ ਮੌਕੇ ‘ਤੇ ਪਹੁੰਚੀ ਹੈ। ਇਹ ਹਾਦਸਾ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿਚ ਵਾਪਰਿਆ ਹੈ।

ਜਾਣਕਾਰੀ ਮਿਲੀ ਹੈ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿਚ ਦਸੂਹਾ ਰੋਡ ਉਤੇ ਪੈਂਦੇ ਸੂਏ ਕੋਲ ਗੈਸ ਲੀਕ ਹੋਣ ਨਾਲ 11 ਲੋਕਾਂ ਦੀ ਮੌਤ ਹੋ ਗਈ। ਮੌਕੇ ਉਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਕ ਕਰਿਆਨਾ ਸਟੋਰ ਕੋਲ ਇਹ ਗੈਸ ਲੀਕ ਹੋਈ ਹੈ ਜਿਸ ਵਿਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਗਈ।

ਅਧਿਕਾਰੀ ਨੇ ਦੱਸਿਆ ਕਿ 200 ਤੋਂ 300 ਮੀਟਰ ਇਲਾਕਾ ਖਾਲੀ ਕਰਵਾਇਆ ਗਿਆ ਹੈ ਤੇ ਮੌਕੇ ’ਤੇ ਐਨਡੀਆਰਐਫ ਦੀ ਟੀਮ ਸੱਦੀ ਗਈ ਹੈ। ਇਸ ਦੇ ਨਾਲ ਹੀ ਡਾਕਟਰਾਂ ਦੀ ਟੀਮ ਵੀ ਸੱਦੀ ਗਈ ਹੈ।