Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਨਿਕਲੇ ਨਗਰ ਕੀਰਤਨ ਦਾ ਕਾਲੀਆਂ ਫਾਰਮ ਵਲੋਂ ਸ਼ਾਨਦਾਰ ਸਵਾਗਤ

 ਜਲੰਧਰ,(ਸੰਜੇ ਸ਼ਰਮਾ)-ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ 4 ਮਈ ਨੂੰ ਆ ਰਿਹਾ ਹੈ,ਇਸ ਸੰਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਅਮਰਦਾਸ ਨਗਰ ਤੋਂ ਵਿਸ਼ਾਲ ਨਗਰ ਕੀਰਤਨ   ਨਿਕਲਿਆ ਜੋ ਵੱਖ-ਵੱਖ ਪੜਾਵਾਂ ਤੋਂ  ਹੁੰਦਾ ਹੋਇਆ ਜਦੋ ਕਾਲੀਆਂ ਫਾਰਮ ਪਹੁੰਚਿਆ ਉਥੇ ਗੁਰਦੁਆਰਾ ਕਾਲੀਆਂ ਫਾਰਮ ਦੇ ਪ੍ਰਧਾਨ ਦਰਸ਼ਨ ਸਿੰਘ ਮਾਈ ਭਾਗੋ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਦੀਪ ਸਿੰਘ ਲੱਕੀ,ਗੁਰਦਰਸਨ ਸਿੰਘ,ਮੇਜਰ ਸਿੰਘ ਕਾਹਲੋ,ਬਲਦੇਵ ਸਿੰਘ,ਜਸਪਾਲ ਸਿੰਘ,ਰਾਜਮਹਿੰਦਰ ਸਿੰਘ,ਰਣਜੀਤ ਸਿੰਘ,ਜਗਰੂਪ ਸਿੰਘ,ਸੁਦੇਸਵਰ ਸਿੰਘ,ਦਯਾਲ ਸਿੰਘ,ਸਾਹਿਬ ਸਿੰਘ,ਆਦਿ ਵਡੀ ਗਿਣਤੀ ਵਿੱਚ ਸੰਗਤਾਂ ਜਿਨ੍ਹਾਂ ਵਿੱਚ ਬੀਬੀਆ ਵੀ ਸਾਮਿਲ ਸਨ ਵਲੋ ਸਾਨਦਾਰ ਸਵਾਗਤ ਕੀਤਾ ਗਿਆ।ਸੰਗਤਾਂ ਲਈ ਆਇਸਕ੍ਰੀਮ ਦੇ ਲੰਗਰ ਲਗਾਏ ਗਏ,ਗੁਰੂ ਘਰ ਦੇ ਪ੍ਰਧਾਨ ਸ.ਹਰਪਾਲ ਸਿੰਘ ਦਾ ਸਮੁਚੀ ਟੀਮ ਵਲੋਂ ਸਨਮਾਨਿਤ ਕੀਤਾ ਗਿਆ।