Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਲੁਧਿਆਣਾ ‘ਚ ਗੈਂਗਵਾਰ! ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਕਤਲ!

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਗੈਂਗਵਾਰ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅੱਜ ਯਾਨੀ ਸੋਮਵਾਰ ਨੂੰ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਕਤਲ ਕਰ ਦਿੱਤਾ ਗਿਆ। ਹੈਬੋਵਾਲ ਇਲਾਕੇ ਵਿੱਚ ਗੈਂਗਸਟਰਾਂ ਵੱਲੋਂ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ।

ਦੱਸ ਦਈਏ ਕਿ ਗੈਂਗਸਟਰ ਸੁੱਖਾ ਬਾੜੇਵਾਲੀਆ ‘ਤੇ ਨਜਾਇਜ਼ ਹਥਿਆਰ ਰੱਖਣ ਅਤੇ ਕੁੱਟਮਾਰ ਦੇ ਕਈ ਮਾਮਲੇ ਦਰਜ ਹਨ। ਸੁੱਖਾ ਨੂੰ ਲੁਧਿਆਣਾ ਪੁਲਿਸ वालों ਕਈ ਮਾਮਲਿਆਂ ਵਿੱਚ ਭਗੌੜਾ ਵੀ ਐਲਾਨਿਆ गया ਸੀ। ਫਿਲਹਾਲ ਸੁੱਖਾ ਬਾੜੇਵਾਲੀਆ ਕੁਝ ਸਮਾਂ ਪਹਿਲਾਂ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ।

ਦੱਸਿਆ ਜਾ ਰਿਹਾ ਹੈ ਕਿ ਰਿੱਕੀ ਨਾਂ ਦੇ ਬਦਮਾਸ਼ ਨੇ ਸੁੱਖਾ ਬਾੜੇਵਾਲੀਆ ਨੂੰ ਗੋਲੀ ਮਾਰ ਦਿੱਤੀ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅੱਜ ਜੋਗਿੰਦਰ ਨਗਰ ਵਿੱਚ ਪੁਰਾਣੀ ਰੰਜਿਸ਼ ਕਾਰਨ ਰਿੱਕੀ ਨਾਮਕ ਨੌਜਵਾਨ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਤਿੰਨ ਸਨ ਜੋ ਸੁੱਖਾ ਨੂੰ ਗੋਲੀਆਂ ਨਾਲ ਭੁੰਨ ਕੇ ਮੌਕੇ ਤੋਂ ਫਰਾਰ ਹੋ ਗਏ। ਇਹ ਵੀ ਚਰਚਾ ਹੈ ਕਿ ਸੁੱਖਾ ਨੂੰ ਆਪਣੇ ਹੀ ਪਿਸਤੌਲ ਨਾਲ ਗੋਲੀ ਮਾਰੀ ਗਈ ਸੀ।