Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ

ਪੰਜਾਬ ਸਰਕਾਰ ਵੱਲੋਂ 16 ਨਵੰਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਆਉਣ ਵਾਲੀ 16 ਨਵੰਬਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਹੋਵੇਗੀ।

ਦੱਸ ਦਈਏ ਕਿ ਇਹ ਪੰਜਾਬ ‘ਚ ਸ. ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦ ਦਿਵਸ ਦੇ ਮੱਦੇਨਜ਼ਰ 16 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸਦੇ ਨਾਲ ਹੀ ਨੋਟੀਫਿਕੇਸ਼ਨ ਜਾਰੀ ਕਾਰਦਿਆਂ ਦੱਸਿਆ ਗਿਆ ਹੈ ਕਿ 16 ਨਵੰਬਰ 2023 ਨੂੰ ਪੰਜਾਬ ਦੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।