Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬ ‘ਚ ਗਰਮੀ ਦਾ ਕਹਿਰ! ਪਾਰਾ 45 ਤੋਂ ਪਾਰ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗਰਮੀ ਜ਼ਿਆਦਾ ਵੱਧ ਗਈ ਹੈ ਅਤੇ ਤਾਪਮਾਨ ਤਾਪਮਾਨ ‘ਚ ਕੋਈ ਬਦਲਾਅ ਨਹੀਂ ਹੋ ਰਿਹਾ ਹੈ। ਇਸ ਦੌਰਾਨ ਪੰਜਾਬ ਵਿੱਚ ਗਰਮੀ ਦੇ ਕਹਿਰ ਤੋਂ ਸਭ ਲੋਕ ਪਰੇਸ਼ਾਨ ਹਨ। ਦੱਸ ਦੇਈਏ ਕਿ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 45.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਵੱਧ ਹੈ। ਪੂਰੇ ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਚਾਰ ਡਿਗਰੀ ਵੱਧ ਦਰਜ ਕੀਤਾ ਗਿਆ ਹੈ।

ਲਗਭਗ ਸਾਰੇ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਸ ਤੋਂ ਬਾਅਦ ਸੂਬੇ ‘ਚ ਬਾਰਿਸ਼ ਅਤੇ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।