Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਪੰਜਾਬ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿਚਾਲੇ ਕਿਹਾ ਗਿਆ ਹੈ ਕਿ ਸ਼ਹਿਰ ਦੇ ਸਰਕਾਰੀ ਸਕੂਲਾਂ ਵਿੱਚ ਮਿਤੀ 1 ਜੂਨ ਤੋਂ 2 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਹੋਣਗੀਆਂ। ਵਧਦੀ ਗਰਮੀ ਅਤੇ ਹੀਟ ਸਟ੍ਰੋਕ ਦੇ ਪ੍ਰਕੋਪ ਦੇ ਮੱਦੇਨਜ਼ਰ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਸਰਕਾਰ ਵੱਲੋਂ ਇਸ ਸਾਲ 2023 ਦੌਰਾਨ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਗਰਮੀਆਂ ਦੀਆ ਛੁੱਟੀਆਂ ਲਈ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।ਇਸ ਪੱਤਰ ਮੁਤਾਬਿਕ ਪੰਜਾਬ ਵਿੱਚ ਹੁਣ 1 ਜੂਨ ਤੋਂ 2 ਜੁਲਾਈ ਤੱਕ ਛੁੱਟੀਆਂ ਹੋਣਗੀਆਂ। ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਸਨ। ਸੂਬੇ ਦੇ ਸਾਰੇ ਸਕੂਲ 1 ਜੂਨ ਤੋਂ 2 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਕਰ ਕੇ ਬੰਦ ਰਹਿਣਗੇ।