Business Khas

ਅਮਰਪ੍ਰੀਤ ਸਮਰਾ ਦੀ ਗੋਲੀਆਂ ਮਾਰ ਕੇ ਹੱਤਿਆ

ਓਟਵਾ, ਵੈਨਕੂਵਰ ਵਿਖੇ ਵਿਆਹ ਸਮਾਗਮ ਦੌਰਾਨ 28 ਸਾਲਾ ਗੈਂਗਸਟਰ ਅਮਰਪ੍ਰੀਤ ਸਮਰਾ ਉਰਫ਼ ‘ਚੱਕੀ’ ਦੀ ਫਰੇਜ਼ਰਵਿਊ ਬੈਂਕੁਏਅ ਹਾਲ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। 1.30 ਵਜੇ ਤੜਕੇ ਦੀ ਹੈ। ਉਹ ਜਿਵੇਂ ਹੀ ਹਾਲ ਵਿਚੋਂ ਬਾਹਰ ਆਇਆ ਤਾਂ ਬ੍ਰਦਰਜ਼ ਗਰੁੱਪ ਵਲੋਂ ਉਸ ਨੂੰ ਮੌਕੇ ’ਤੇ ਹੀ ਗੋਲੀਆਂ ਮਾਰ ਦਿੱਤੀਆਂ ਗਈਆਂ। ਉਹ ਟਾਪ 11 ਖ਼ਤਰਨਾਕ ਗੈਂਗਸਟਰਾਂ ਦੀ ਸੂਚੀ ਵਿਚ ਸ਼ਾਮਲ ਸੀ। ਸਮਰਾ ਅਤੇ ਉਸ ਦਾ ਵੱਡਾ ਭਰਾ ਰਵਿੰਦਰ, ਜੋ ਗੈਂਗਸਟਰ ਹੈ, ਵਿਆਹ ਵਿੱਚ ਮਹਿਮਾਨ ਸਨ। ਉਹ ਯੂਐੱਨ ਗੈਂਗ ਨਾਲ ਜੁੜੇ ਹੋਏ ਸਨ।