Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਉੜੀਸਾ ਵਿਚ ਇਕ ਹੋਰ ਮਾਲ ਗੱਡੀ ਪਟੜੀ ਤੋਂ ਉਤਰੀ

ਉੜੀਸਾ ਵਿਚ ਇੱਕ ਹੋਰ ਰੇਲ ਹਾਦਸੇ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਸੂਬੇ ਦੇ ਬਾਰਗੜ੍ਹ ਜ਼ਿਲ੍ਹੇ ਦੇ ਮੇਂਧਾਪਲੀ ਨੇੜੇ ਇੱਕ ਮਾਲ ਗੱਡੀ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ। ਘਟਨਾ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।ਘਟਨਾ ਦੀ ਜਾਣਕਾਰੀ ਦਿੰਦੇ ਹੋਏ ਈਸਟ ਕੋਸਟ ਰੇਲਵੇ ਨੇ ਕਿਹਾ, ‘ਉੜੀਸਾ ਦੇ ਬਾਰਗੜ੍ਹ ਜ਼ਿਲ੍ਹੇ ਦੇ ਮੇਂਧਾਪਲੀ ਨੇੜੇ ਫੈਕਟਰੀ ਕੰਪਲੈਕਸ ਦੇ ਅੰਦਰ ਇੱਕ ਨਿੱਜੀ ਸੀਮਿੰਟ ਫੈਕਟਰੀ ਦੁਆਰਾ ਸੰਚਾਲਿਤ ਮਾਲ ਗੱਡੀ ਦੇ ਕੁਝ ਡੱਬੇ ਪਟੜੀ ਤੋਂ ਉਤਰ ਗਏ।

ਉਨ੍ਹਾਂ ਅੱਗੇ ਕਿਹਾ, ‘ਇਹ ਪੂਰੀ ਤਰ੍ਹਾਂ ਨਾਲ ਇੱਕ ਨਿੱਜੀ ਸੀਮਿੰਟ ਕੰਪਨੀ ਦੀ ਨੈਰੋ ਗੇਜ ਸਾਈਡਿੰਗ ਹੈ। ਜਿੱਥੇ ਰੋਲਿੰਗ ਸਟਾਕ, ਇੰਜਣ, ਵੈਗਨ, ਰੇਲ ਟ੍ਰੈਕ (ਨੈਰੋ ਗੇਜ) ਸਮੇਤ ਸਾਰੇ ਬੁਨਿਆਦੀ ਢਾਂਚੇ ਦਾ ਕੰਪਨੀ ਦੁਆਰਾ ਰੱਖ-ਰਖਾਅ ਕੀਤੀ ਜਾਂਦਾ ਹੈ।