Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜ਼ਾਂ ਵਿਖੇ ਸ੍ਰੀ ਸੁਸ਼ੀਲ ਰਿੰਕੂ ਪਾਰਲੀਮੈਂਟ ਪਹੁੰਚੇ ਮੁੱਖ ਮਹਿਮਾਨ ਦੇ ਤੌਰ ਤੇ ਪ੍ਰਬੰਧਕ ਕਮੇਟੀ ਨੇ ਕੀਤਾ ਸਨਮਾਨਤ

ਜਲੰਧਰ,(ਸੰਜੇ ਸ਼ਰਮਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜ਼ਾਂ ਵਿੱਚ ਇਕ ਹਫ਼ਤੇ ਤੋਂ ਚੱਲ ਰਹੇ ਗੁਰਮਤਿ ਸਮਰ ਕੈਂਪ ਦੇ ਅੰਤਮ ਦਿਨ ਅੱਜ ਸਮਾਗਮਾਂ ਦੀ ਸਮਾਪਤੀ ਵੇਲੇ ਵਿਸ਼ੇਸ਼ ਤੌਰ ਤੇ ਮੁੱਖ ਮਹਿਮਾਨ ਦੇ ਤੌਰ ਤੇ ਸ੍ਰੀ ਸੁਸ਼ੀਲ ਰਿੰਕੂ ਮੈਂਬਰ ਪਾਰਲੀਮੈਂਟ ਸਰਦਾਰ ਕਮਲਜੀਤ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਸਰਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ਤੇ ਪਹੁੰਚੇ ਲਗਾਤਾਰ ਚੱਲੇ ਹਫਤਾਵਾਰੀ ਸਮਾਗਮਾਂ ਵਿਚ ਲਗਭਗ 200 ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ ਇਸ ਦਰਮਿਆਨ ਧਾਰਮਿਕ ਕਵਿਤਾਵਾਂ ਗੁਰਬਾਣੀ ਕੰਠ ਮੁਕਾਬਲੇ ਅਤੇ ਹੋਰ ਧਾਰਮਿਕ ਅਤੇ ਹੋਰ ਧਾਰਮਿਕ ਗਤੀਵਿਧੀਆਂ ਦਾ ਮੁਕਾਬਲਾ ਕਰਾਇਆ ਗਿਆ ਜਿਸ ਵਿੱਚ ਪਹਿਲੇ ਅਤੇ ਦੂਜੇ ਦਰਜੇ ਤੇ ਆਉਣ ਵਾਲੇ ਬੱਚਿਆਂ ਨੂੰ ਮੈਂਬਰ ਪਾਰਲੀਮੈਂਟ ਸ਼੍ਰੀ ਸੁਸ਼ੀਲ ਰਿੰਕੂ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਇਨਾਮ ਵੀ ਵੰਡੇ ਮਾਤਾ ਗੁਜਰੀ ਸੇਵਾ ਸੋਸਾਇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਕਪੂਰ ਤਰਵਿੰਦਰ ਸਿੰਘ ਰਿੰਕੂ ਸਰਬਜੀਤ ਸਿੰਘ ਖਾਲੜਾ ਬੀਬੀ ਹਰਜਿੰਦਰ ਕੌਰ ਸਰਦਾਰ ਮਨਪ੍ਰੀਤ ਸਿੰਘ ਪਿੰਦਰਪਾਲ ਸਿੰਘ ਰਮਨਦੀਪ ਕੌਰ ਹਰਲੀਨ ਕੌਰ ਨੇ ਆਏ ਸਾਰੇ ਪਤਵੰਤੇ ਸੱਜਣਾਂ ਦਾ ਸਨਮਾਨ ਕੀਤਾ ਅਤੇ ਧੰਨਵਾਦ ਵੀ ਕੀਤਾ ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਗੁਰੂ ਰਵਿਦਾਸ ਮੰਦਰ ਕਮੇਟੀ ਸ਼ਾਸਤਰੀ ਨਗਰ ਪ੍ਰਧਾਨ ਅਸ਼ੋਕ ਗਰੇਵਾਲ ਰਵਿੰਦਰ ਅੱਤਰੀ ਚੇਅਰਮੈਨ ਭਜਨ ਲਾਲ ਸੁਰਿੰਦਰ ਬਿੱਟੂ ਸ੍ਰੀ ਅਸ਼ੋਕ ਚੌਹਾਨ ਜੀਭ ਰੁਕੀ ਸਰਦਾਰ ਅਮਰ ਜੀਤ ਸਿੰਘ ਧਮੀਜਾ ਬਲਵਿੰਦਰ ਸਿੰਘ ਗਰੀਨਲੈਂਡ ਇੰਦਰਬੀਰ ਸਿੰਘ ਲੱਕੀ ਸਤੀਸ਼ ਕੁਮਾਰ ਅਸ਼ਵਨੀ ਅਰੋੜਾ ਲਖਵਿੰਦਰ ਸਿੰਘ ਗੁਲਾਟੀ ਨਰਿੰਦਰ ਸਿੰਘ ਮੁਨਸ਼ੀ ਮਨਪ੍ਰੀਤ ਸਿੰਘ ਭਾਟੀਆ ਹਰਬੰਸ ਲਾਲ ਭਗਤ ਨੰਦ ਲਾਲ ਭਗਤ ਕਸ਼ਮੀਰ ਸਿੰਘ ਹਰਪ੍ਰੀਤ ਸਿੰਘ ਗਾਂਧੀ ਸ੍ਰੀ ਲਵਲੀ ਓਬਰਾਏ ਤੋਂ ਇਲਾਵਾ ਬਾਕੀ ਪਤਵੰਤੇ ਸੱਜਣਾਂ ਦਾ ਵੀ ਸਨਮਾਨ ਕੀਤਾ ਗਿਆ