Business Khas

Latest news
ਸੜਕ ਹਾਦਸੇ ਵਿਚ ਨਾਮੀ ਪੰਜਾਬੀ ਫਿਲਮ ਅਦਾਕਾਰ ਦੀ ਮੌਤ ਅਕਾਲੀ ਦਲ ਦੇ ਦੋ ਧੜਿਆਂ ਵਿਚ ਹੋਇਆ ਗੱਠਜੋੜ ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੱਡੀ ਅਪਡੇਟ! ਨਵੇਂ ਟੈਕਸ ਤੋਂ ਬਾਅਦ ਕਿੰਨਾ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ...! भाजपा नारी शक्ति को उनका अधिकार दे रही है तो विपक्ष देश की आधी आबादी ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ

ਦੂਜੀ ਵਾਰ ਪਿਤਾ ਬਣੇ ਪੰਜਾਬੀ ਗਾਇਕ ਜੱਸੀ ਗਿੱਲ,ਬੇਟੇ ਦੀ ਦਿਖਾਈ ਪਹਿਲੀ ਝਲਕ

ਜੱਸੀ ਗਿੱਲ ਨੇ ਹੁਣ ਆਪਣੇ ਪ੍ਰਸ਼ੰਸਕਾਂ ਨਾਲ ਇੱਕ ਖੁਸ਼ਖਬਰੀ ਸਾਂਝੀ ਕੀਤੀ ਹੈ। ਦੱਸ ਦੇਈਏਕਿ ਅਦਾਕਾਰ-ਗਾਇਕ ਨੇ ਇੱਕ ਪੋਸਟ ਸਾਂਝੀ ਕਰਕੇ ਦੱਸਿਆ ਹੈ ਕਿ ਉਹ ਇੱਕ ਲੜਕੇ ਦੇ ਪਿਤਾ ਬਣ ਗਏ ਹਨ। ਇਸ ਦੌਰਾਨ ਹਰ ਕੋਈ ਉਹਨਾਂ ਨੂੰ ਇਸ ਪੋਸਟ ਉੱਤੇ ਵਧਾਈ ਦੇ ਰਿਹਾ ਹੈ।

ਦੱਸ ਦੇਈਏ ਕਿ ਇਸ ਪੋਸਟ ਵਿੱਚ ਉਹਨਾਂ ਨੇ ਲਿਖਿਆ ਹੈ ਕਿ ਦ ਬੇਟੇ ਦੇ ਜਨਮ ਹੋਏ ਨੂੰ ਪੂਰੇ ਤਿੰਨ ਮਹੀਨੇ ਹੋ ਗਏ ਹਨ। ਦੱਸ ਦਈਏ ਕਿ ਬੀਤੇ ਸਮੇਂ ਪਹਿਲਾਂ ਜੱਸੀ ਗਿੱਲ ਦੇ ਘਰ 10 ਮਾਰਚ ਨੂੰ ਬੇਟੇ ਜੈਜ਼ਵਿਨ ਸਿੰਘ ਗਿੱਲ ਨੇ ਜਨਮ ਲਿਆ ਸੀ। ਹੁਣ 3 ਮਹੀਨੇ ਬਾਅਦ ਜੱਸੀ ਗਿੱਲ ਨੇ ਬੇਟੇ ਦਾ ਚਿਹਰਾ ਸਭ ਇੱਕ ਵੀਡੀਓ ਰਾਹੀਂ ਸ਼ੇਅਰ ਕਰ ਦਿਖਾਇਆ ਹੈ।