Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਸਤਿਗੁਰੂ ਗਿਆਨ ਗਿਰੀ ਮਹਾਰਾਜ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ

ਜਲੰਧਰ, (ਸੰਜੇ ਸ਼ਰਮਾ)-ਸਤਿਗੁਰੂ ਗਿਆਨ ਗਿਰੀ ਮਹਾਰਾਜ ਮੁੱਖ ਮੰਦਰ ਕਮੇਟੀ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ ਹੈ। ਸ਼ੋਭਾ ਯਾਤਰਾ ਦੀ ਸ਼ੁਰੂਆਤ ਦੁਪਹਿਰ ਤਿੰਨ ਵਜੇ ਮੰਦਰ ਤੋਂ ਕੀਤੀ ਜਾਵੇਗੀ। ਇਹ ਸ਼ੋਭਾ ਯਾਤਰਾ ਨਗਰ ਦੀ ਪਰਿਕਰਮਾ ਕਰਦੇ ਹੋਏ ਮੰਦਰ ’ਚ ਸਮਾਪਤੀ ਹੋਵੇਗੀ। ਇਸ ਦੌਰਾਨ ਸੰਗਤਾਂ ਵੱਲੋਂ ਥਾਂ-ਥਾਂ ’ਤੇ ਲੰਗਰ ਦੀ ਸੇਵਾ ਕੀਤੀ ਜਾਵੇਗੀ। ਇਸ ਮੌਕੇ ’ਤੇ ਕਈ ਰਾਜਨੀਤਿਕ ਪਾਰਟੀ ਵੀ ਸ਼ਾਮਲ ਹੋਣਗੇ। ਪ੍ਰੋਗਰਾਮ ਦੀ ਜਾਣਕਾਰੀ ਸਮਾਜਵਾਦੀ ਪਾਰਟੀ ਦੇ ਮਨਜੀਤ ਸਿੰਘ ਨੇ ਦਿੱਤੀ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਇਸ ਸ਼ੋਭਾ ਯਾਤਰਾ ਵਿਚ ਜਰੂਰ ਪਹੁੰਚਣ।