Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਗਿਆਨੀ ਸੁਲਤਾਨ ਸਿੰਘ

ਜਲੰਧਰ,(ਸੰਜੇ ਸ਼ਰਮਾ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਗਿਆਨੀ ਸੁਲਤਾਨ ਸਿੰਘ ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਵੱਜੋਂ ਸੇਵਾ ਨਿਭਾਅ ਰਹੇ ਹਨ। ਗਿਆਨੀ ਸੁਲਤਾਨ ਸਿੰਘ ਸੰਨ 2008 ਵਿਚ ਬਤੌਰ ਗ੍ਰੰਥੀ ਸਿੰਘ ਭਰਤੀ ਹੋਏ ਅਤੇ ਸੰਨ 2015 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸੀਆ ਵਜੋਂ ਸੇਵਾ ਸੰਭਾਲੀ। ਸੰਨ 2021 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਨਿਯੁਕਤ ਹੋਏ ਗਿਆਨੀ ਸੁਲਤਾਨ ਸਿੰਘ ਨੂੰ ਅੱਜ 16 ਜੂਨ 2023 ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਫੈਸਲਾ ਕਰਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕੀਤਾ ਹੈ।