Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਬ ਡਵੀਜ਼ਨ ਸ਼ਾਹਕੋਟ ਤੇ ਫਿਲੌਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਵਿੱਦਿਅਕ ਅਦਾਰਿਆਂ ’ਚ 10 ਜੁਲਾਈ ਨੂੰ ਛੁੱਟੀ ਦਾ ਐਲਾਨ


ਜਲੰਧਰ, (ਸੰੰਜੇ ਸ਼਼ਾਰਮਾ)-ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਸਬ ਡਵੀਜ਼ਨ ਸ਼ਾਹਕੋਟ ਅਤੇ ਫਿਲੌਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ 10 ਜੁਲਾਈ 2023 ਦਿਨ ਸੋਮਵਾਰ ਨੂੰ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਆਪਣੇ ਹੁਕਮਾਂ ਵਿੱਚ, ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜਲੰਧਰ ਦੇ ਮੌਸਮ ਦੇ ਹਾਲਾਤ ਨੂੰ ਮੁੱਖ ਰੱਖਦੇ ਹੋਏ 10 ਜੁਲਾਈ ਨੂੰ ਸਬ ਡਵੀਜ਼ਨ ਸ਼ਾਹਕੋਟ ਅਤੇ ਫਿਲੌਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਭਾਰੀ ਬਾਰਿਸ਼ ਕਾਰਨ ਸ਼ਾਹਕੋਟ ਅਤੇ ਫਿਲੌਰ ਦੇ ਸਰਕਾਰੀ ਸਕੂਲਾਂ/ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸੇ ਵਿੱਚ ਪਾਣੀ ਭਰ ਜਾਣ ਕਰਕੇ ਬੱਚਿਆਂ ਨੂੰ ਸਕੂਲ ਆਉਣ-ਜਾਣ ਵਿੱਚ ਭਾਰੀ ਦਿੱਕਤ ਦੇ ਖਦਸ਼ੇ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।