Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਵਿਖੇ ਸਾਵਣ‌ ਸੰਗਰਾਂਦ ਦਾ ਦਿਹਾੜਾ ਬਹੁਤ ਸ਼ਰਧਾ ਨਾਲ ਮਨਾਇਆ

ਜਲੰਧਰ,(ਸੰਜੇ ਸ਼ਰਮਾ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਪਾਤਸ਼ਾਹੀ ਤੀਸਰੀ ਏਕਤਾ ਵਿਹਾਰ ਵਿਖੇ ਸਾਵਣ ਦੀ‌ ਸੰਗਰਾਂਦ ਦੇ ਦਿਹਾੜੇ ਨੂੰ ਬਹੁਤ ਸ਼ਰਧਾ ਨਾਲ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ ਜਿਸ ਵਿੱਚ ਭਾਈ ਸਾਹਿਬ ਭਾਈ ਸੁਖਜਿੰਦਰ ਸਿੰਘ ਜੀ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਪ੍ਰਧਾਨ ਜਗਜੀਤ ਸਿੰਘ ਖਾਲਸਾ ਜੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਪ੍ਰਧਾਨ ਜਗਜੀਤ ਸਿੰਘ ਖਾਲਸਾ, ਜਰਨੈਲ ਸਿੰਘ, ਸਤਵਿੰਦਰ ਸਿੰਘ ,ਅਮਨਦੀਪ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ ,ਹਰਬੰਸ ਸਿੰਘ, ਧਰਮਿੰਦਰ ਸਿੰਘ, ਤਜਿੰਦਰ ਸਿੰਘ, ਇਜਵਿੰਦਰ ਸਿੰਘ, ਜਤਿੰਦਰ ਸਿੰਘ, ਪ੍ਰੀਤ ਕੌਰ, ਰਜਵੰਤ ਕੌਰ ,ਅਮਰਜੀਤ ਕੌਰ, ਸਿਮਰਜੀਤ ਕੌਰ, , ਕੁਲਵੰਤ ਕੋਰ, ਕੁਲਵਿੰਦਰ ਕੌਰ, ਪ੍ਰਵੇਸ਼ ਕੌਰ, ਨਰਿੰਦਰ ਕੌਰ, ਜਸਬੀਰ ਕੌਰ , ਆਦਿ ਮੌਜੂਦ ਸਨ|