Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਐਚ.ਐਮ.ਵੀ. ਵਿਖੇ ਫਿੳੂਚਰ ਸਕਿਲ ਟਾਈਪ ਵਿਸ਼ੇ ਉੱਤੇ ਵਰਚੂਅਲ ਸੈਮੀਨਾਰ ਦਾ ਆਯੋਜਨ

ਜਲੰਧਰ, (ਸੰਜੇ ਸ਼ਰਮਾ)-ਹੰਸ ਰਾਜ ਮਹਿਲਾ ਮਹਾਵਿਦਿਆਲਾ ਵਿਖੇ ਪਿੰ੍ਰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਦੀ ਯੋਗ ਅਗਵਾਈ ਅਤੇ ਨਾਸਕਾਮ ਤੇ ਭਾਰਤ ਸਰਕਾਰ ਦੇ ਆਈ.ਟੀ. ਮੰਤਰਾਲੇ ਦੇ ਵਿਸ਼ੇਸ਼ ਸਹਿਯੋਗ ਨਾਲ ਫਿੳੂਚਰ ਸਕਿਲ ਟਾਈਮ ਵਿਸ਼ੇ ਤੇ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼੍ਰੀ ਸੰਕਲਪ ਮਦਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇੰਡਸਟਰੀ ਵਿੱਚ ਸਕਿੱਲ ਦੀ ਬਹੁਤ ਮੰਗ ਹੈ ਜਿਸ ਕਰਕੇ ਇੰਡਸਟਰੀ ਵੱਲੋਂ ਕੁਝ ਸਕਿੱਲ ਕੋਰਸ ਡਿਜਾਈਨ ਕੀਤੇ ਗਏ ਹਨ। ਉਨ੍ਹਾਂ ਨੇ ਸਰਟੀਫਿਕੇਸ਼ਨ ਦੇ ਲਈ ਕੈਰੀਅਰ ਪੋਰਟਲ, ਆਰਟੀਫਿਸ਼ੀਅਲ, ਇੰਟੈਲੀਜੈਂਸ ਅਤੇ ਪ੍ਰੋਫੈਸ਼ਨਲ ਸਕਿੱਲ ਆਦਿ ਲਈ ਉਪਲੱਬਧ ਫਾੳੂਂਡੇਸ਼ਨ ਅਤੇ ਬਿ੍ਰਜ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਅਧਿਆਪਕਾਂ ਨੂੰ ਵਿਭਿੰਨ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਤਾਂ ਕਿ ਉਹ ਵਿਦਿਆਰਥੀਆਂ ਨੂੰ ਇਹ ਗਿਆਨ ਪ੍ਰਦਾਨ ਕਰਵਾ ਸਕਣ। ਸੈਮੀਨਾਰ ਦੇ ਅੰਤ ਵਿੱਚ ਕੋਆਰਡੀਨੇਟਰ ਸ਼੍ਰੀ ਜਗਜੀਤ ਭਾਟੀਆ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਅਜਿਹੇ ਸੈਮੀਨਾਰ ਆਯੋਜਨ ਕਰਦੇ ਰਹਿਣ ਦਾ ਆਸ਼ਵਾਸਨ ਪ੍ਰਗਟ ਕੀਤਾ।