Business Khas

Latest news
ਪੰਜਾਬ ਦੇ 5 ਵੱਡੇ ਮੰਦਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੁੱਲਾਂਪੁਰ ‘ਚ 6 ਜੂਨ ਤੋਂ ਭਾਰਤ-ਅਫਗਾਨਿਸਤਾਨ ਟੈਸਟ ਮੈਚ भारत से सीमा विवाद को लेकर बयान से भड़के लोग कॉकरोच जनता पार्टी के तीन प्रवक्ता कौन हैं सूर्यकुमार यादव की टी20 कप्तानी पर क्यों लगाई जा रहीं अटकलें ट्रैफिक नियमों के बारे में अधिक से अधिक जागरूक करने पर दिया जोर ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ ਟ੍ਰੇਨਿੰਗ ’ਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਆਨਲਾਈਨ ਵਰਕ ਰੈਡੀਨੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਫਿਰੋਜ਼ਪੁਰ ਕੈਂਟ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ
You are currently viewing 29 ਜੁਲਾਈ ਨੂੰ ਹੋਵੇਗਾ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸਸਕਾਰ

29 ਜੁਲਾਈ ਨੂੰ ਹੋਵੇਗਾ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸਸਕਾਰ

ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸਸਕਾਰ 29 ਜੁਲਾਈ ਨੂੰ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਵਿੱਚ ਦੁਪਹਿਰੇ 1 ਵਜੇ ਕੀਤਾ ਜਾਵੇਗਾ। ਇਹ ਜਾਣਕਾਰੀ ਸੁਰਿੰਦਰ ਛਿੰਦਾ ਦੇ ਪੁੱਤਰ ਮਨਿੰਦਰ ਛਿੰਦਾ ਨੇ ਮੀਡੀਆ ਨਾਲ ਸਾਂਝੀ ਕੀਤੀ।ਸੁਰਿੰਦਰ ਛਿੰਦਾ ਦਾ ਦੂਜਾ ਪੁੱਤਰ ਸਿਮਰਨ ਛਿੰਦਾ ਵੀਰਵਾਰ ਨੂੰ ਦੁਪਹਿਰ 1 ਵਜੇ ਕੈਨੇਡਾ ਤੋਂ ਲੁਧਿਆਣਾ ਪਰਤ ਆਇਆ ਹੈ। ਸੁਰਿੰਦਰ ਛਿੰਦਾ ਦੀ ਬੇਟੀ ਸ਼ੁੱਕਰਵਾਰ ਸ਼ਾਮ ਤੱਕ ਕੈਨੇਡਾ ਤੋਂ ਲੁਧਿਆਣਾ ਵਾਪਸ ਆ ਜਾਵੇਗੀ।