Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅਧਿਆਪਕਾਂ ਦੇ ਪੱਕੇ ਹੋਣ ਤੇ ਪੰਜਾਬ ਦੇ ਮੁੱਖ ਮੰਤਰੀ ਦਾ ਕੀਤਾ ਧਨਵਾਦ

ਜਲੰਧਰ,(ਸੰਜੇ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ ਕੱਚੇ ਅਧਿਆਪਕਾਂ ਨੂੰ ਵੀ ਜਲਦੀ ਪੱਕਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਖਜ਼ਾਨਾ ਕਦੇ ਵੀ ਖਾਲੀ ਨਹੀਂ ਹੁੰਦਾ ਪਰ ਨੀਅਤ ਸਾਫ਼ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਕੋਈ ਉਪਕਾਰ ਨਹੀਂ ਕਰ ਰਿਹਾ, ਸਗੋਂ ਇਹ ਮੇਰਾ ਫਰਜ਼ ਹੈ। ਇਨ੍ਹਾਂ ਅਧਿਆਪਕਾਂ ਦੀ ਤਕਰੀਬਨ 10 ਸਾਲਾਂ ਦੀ ਲੰਬੀ ਉਡੀਕ ਖ਼ਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਆਪਣਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਅਨਾਊਂਸਮੈਂਟ ਦੀ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਨੇ ਖੁਸ਼ੀ ਜ਼ਾਹਿਰ ਕੀਤੀ। ਇਸ ਮੌਕੇ ਤੇ ਰਾਜੀਵ ਕੁਮਾਰ ਅਤੇ ਉਨ੍ਹਾਂ ਦੇ ਨਾਲ ਅਧਿਆਪਕਾਂ ਨੇ ਖੁਸ਼ੀ ਜ਼ਾਹਿਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦਾ ਧਨਵਾਦ ਕੀਤਾ ਅਤੇ ਇਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ।