Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

15 ਅਗੱਸਤ 77 ਵੇ ਅਜ਼ਾਦੀ ਦੇ ਦਿਹਾੜੇ ਮੌਕੇ NGO ਆਖਰੀ ਉਮੀਦ ਨੂੰ ਕੀਤਾ ਸਨਮਾਨਿਤ

ਜਲੰਧਰ,(ਸੰਜੇ ਸ਼ਰਮਾ)-ਆਖਰੀ ਉਮੀਦ ਵੈੱਲਫੇਅਰ ਸੋਸਾਇਟੀ ਨੂੰ ਕਾਫੀ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਧੀਨ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਅੱਜ 15 ਅਗੱਸਤ ਨੂੰ ਮਾਨਯੋਗ ਸ ਜੈ ਕ੍ਰਿਸ਼ਨ ਸਿੰਘ ਰੋੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵਿਸ਼ੇਸ਼ ਸਾਰੰਗਲ ਆਈ ਏ ਐੱਸ ਕਮਿਸ਼ਨਰ ਜਲੰਧਰ ਜੀ ਵੱਲੋਂ ਸਨਮਾਨਿਤ ਕੀਤਾ ਗਿਆ। ਜਿਸ ਮੌਕੇ ਤੇ ਜਲੰਧਰ ਸ਼ਹਿਰ ਦੀਆਂ ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਹਾਜ਼ਰੀ ਭਰੀ ਗਈ। ਜਿਸ ਵਿੱਚ ਝੰਡਾ ਲਹਿਰਾਉਣ ਦੀ ਰਸਮ, ਮਾਰਚ ਪਾਸਟ, ਪੀ ਟੀ ਸ਼ੋਅ, ਰਾਸ਼ਟਰੀ ਗਾਨ ਕੀਤਾ ਗਿਆ। ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ। ਪ੍ਰਧਾਨ ਜਤਿੰਦਰਪਾਲ ਸਿੰਘ ਨੇ ਸਮੁੱਚੀ ਟੀਮ ਸਮੇਤ ਪ੍ਰਸ਼ਾਸਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਜੋ ਹਰੇਕ ਮੌਕੇ ਤੇ NGO ਨੂੰ ਮਾਣ ਬਖਸ਼ਣ ਦਾ ਉਪਰਾਲਾ ਕਰਦੇ ਹਨ। NGO ਵੱਲੋਂ ਇਸ ਮੌਕੇ ਜਤਿੰਦਰਪਾਲ ਸਿੰਘ , ਯਾਦਵਿੰਦਰ ਸਿੰਘ ਰਾਣਾ, ਪਰਮਜੀਤ ਸਿੰਘ, ਰਾਹੁਲ ਭਗਤ ਉਪਸਥਿਤ ਹੋਏ।