Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਪੰਜਾਬ ਵਿਚ 18 ਅਗਸਤ ਨੂੰ ਇਨ੍ਹਾਂ ਸਕੂਲਾਂ ਵਿਚ ਰਹੇਗੀ ਛੁੱਟੀ

ਪੰਜਾਬ ਵਿਚ 18 ਅਗਸਤ ਨੂੰ ਇਨ੍ਹਾਂ ਸਕੂਲਾਂ ਵਿਚ ਰਹੇਗੀ ਛੁੱਟੀ

ਸਤਲੁਜ ਦਰਿਆ ਦੇ ਪਾਣੀ ਨੇ ਰੂਪਨਗਰ ਜ਼ਿਲ੍ਹੇ ਦੇ ਡੇਢ ਦਰਜਨ ਪਿੰਡਾਂ ਵਿੱਚ ਤਬਾਹੀ ਮਚਾ ਦਿੱਤੀ ਹੈ ਅਤੇ ਕਈ ਪਿੰਡਾਂ ਦਾ ਇਲਾਕੇ ਨਾਲੋਂ ਸੰਪਰਕ ਟੁੱਟ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਤੇਜ਼ ਬਰਸਾਤ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਢੁੱਕਣ ਮਗਰੋਂ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ।ਪ੍ਰਸ਼ਾਸਨ ਵੱਲੋਂ ਪਾਣੀ ਦੀ ਮਾਰ ਹੇਠ ਆਏ ਪਿੰਡ ਖਾਲੀ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਫੌਜ ਦੀ ਵੀ ਮਦਦ ਮੰਗੀ ਹੈ ਅਤੇ ਜ਼ਿਲ੍ਹੇ ਵਿੱਚ ਐੱਨਡੀਆਰਐੱਫ ਦੀਆਂ ਚਾਰ ਟੀਮਾਂ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।ਜ਼ਿਲ੍ਹਾ ਰੋਪੜ ਦੇ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲ ਅਤੇ ਆਂਗਨਵਾੜੀ ਸੈਂਟਰਾਂ ਬੰਦ ਕਰ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਜਾਰੀ ਪੱਤਰ ਮੁਤਾਬਕ ਜ਼ਿਲ੍ਹੇ ਵਿਚ 37 ਵਿੱਦਿਅਕ ਸੰਸਥਾਵਾਂ 18 ਅਗਸਤ ਤੱਕ ਬੰਦ ਕਰ ਦਿੱਤੀਆਂ ਗਈਆਂ।