Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ

ਭਾਰੀ ਮੀਂਹ ਪੈਣ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ ਅਤੇ ਮੌਸਮ ਵਿਭਾਗ ਦੇ ਵੱਲੋਂ ਹੋਰ ਮੀਂਹ ਪੈਣ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ । ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ‘X’ ‘ਤੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਦੇ ਮੱਦੇਨਜ਼ਰ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਬੰਦ ਕਰ ਦਿੱਤੇ ਹਨ। ਸੁਰੱਖਿਆ ਕਾਰਨਾਂ ਕਰਕੇ ਰਾਜ ਤੁਰੰਤ ਪ੍ਰਭਾਵ ਨਾਲ… ਅੱਜ (23 ਅਗਸਤ 2023) ਤੋਂ 26 ਅਗਸਤ 2023 (ਸ਼ਨੀਵਾਰ) ਤੱਕ ਤੁਰੰਤ ਪ੍ਰਭਾਵ ਨਾਲ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।