Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸੋਨੇ ਅਤੇ ਚਾਂਦੀ ਦੀ ਕੀਮਤ ‘ਚ ਹੋਇਆ ਵਾਧਾ

ਹੁਣ ਸੋਨੇ-ਚਾਂਦੀ ਦੀਆਂ ਕੀਮਤਾਂ ਫਿਰ ਤੋਂ ਅਸਮਾਨੀ ਚੜ੍ਹ ਗਈਆਂ ਹਨ। ਵੀਰਵਾਰ (24 ਅਗਸਤ) ਨੂੰ ਸਰਾਫਾ ਬਾਜ਼ਾਰ ਖੁੱਲ੍ਹਣ ਨਾਲ ਸੋਨਾ 150 ਰੁਪਏ ਪ੍ਰਤੀ 10 ਗ੍ਰਾਮ ਮਹਿੰਗਾ ਹੋ ਗਿਆ। ਇਸ ਦੇ ਨਾਲ ਹੀ ਚਾਂਦੀ ਵੀ 300 ਰੁਪਏ ਮਹਿੰਗਾ ਹੋ ਗਈ, ਜਿਸ ਤੋਂ ਬਾਅਦ ਚਾਂਦੀ ਦੀ ਕੀਮਤ 78500 ਰੁਪਏ ਹੋ ਗਈ। ਦੱਸ ਦਈਏ ਕਿ ਟੈਕਸ ਅਤੇ ਐਕਸਾਈਜ਼ ਡਿਊਟੀ ਕਾਰਨ ਸੋਨੇ-ਚਾਂਦੀ ਦੀ ਕੀਮਤ ਹਰ ਰੋਜ਼ ਵਧਦੀ ਜਾ ਰਹੀ ਹੈ।ਸਰਾਫਾ ਬਾਜ਼ਾਰ ‘ਚ 24 ਅਗਸਤ ਨੂੰ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 150 ਰੁਪਏ ਵਧ ਕੇ 54450 ਰੁਪਏ ‘ਤੇ ਪਹੁੰਚ ਗਈ ਹੈ। ਅਤੇ 23 ਅਗਸਤ ਨੂੰ ਇਸ ਦੀ ਕੀਮਤ 54,300 ਰੁਪਏ ਸੀ। 22 ਅਗਸਤ ਨੂੰ ਵੀ ਸੋਨੇ ਦੀ ਕੀਮਤ ਇਹੀ ਸੀ।