Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਰੱਖੜੀ ਮੌਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲ ਤੇ ਦਫਤਰ ਖੁੱਲ੍ਹਣ ਦਾ ਸਮਾਂ ਬਦਲਿਆ

ਰੱਖੜੀ ਦੇ ਤਿਉਹਾਰ ਮੌਕੇ ਕੱਲ੍ਹ 30 ਅਗਸਤ ਨੂੰ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਕੂਲ 2 ਘੰਟੇ ਦੀ ਦੇਰੀ ਨਾਲ ਖੁੱਲ੍ਹਣਗੇ।

ਸਰਕਾਰੀ ਦਫ਼ਤਰਾਂ ਦਾ ਸਮਾਂ 9 ਵਜੇ ਦਾ ਹੈ, ਜੋ ਕਿ ਰੱਖੜੀ ਵਾਲੇ ਦਿਨ 11 ਵਜੇ ਖੁੱਲ੍ਹਣਗੇ। ਇਸ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸਾਰੇ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਦਾ ਹੈ, ਜੋ ਕਿ 30 ਅਗਸਤ ਨੂੰ 10 ਵਜੇ ਖੁੱਲ੍ਹਣਗੇ। ਛੁੱਟੀ ਦਾ ਸਮਾਂ ਪਹਿਲਾਂ ਵਾਲਾ ਹੀ ਹੋਵੇਗਾ।ਉਧਰ, ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਕਸਬੇ ਵਿਚ ਪੈਂਦੇ ਬਲਾਕ ਰਈਆ-1 ਅਤੇ ਰਈਆ-2 ਵਿਚ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 30 ਅਗਸਤ ਤੋਂ ਇਕ ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਇਸ ਸਬੰਧੀ ਪ੍ਰਸ਼ਾਸਨ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।