Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਦਰਬਾਰ ਵਿਖੇ ਗਰਮੀ ‘ਚ ਸ਼ਰਧਾਲੂਆਂ ਦੀ ਸਹੂਲਤ ਲਈ ਲੱਗਿਆ 14 ਫੁੱਟ ਦਾ ਪੱਖਾ

ਦਰਬਾਰ ਵਿਖੇ ਗਰਮੀ ‘ਚ ਸ਼ਰਧਾਲੂਆਂ ਦੀ ਸਹੂਲਤ ਲਈ ਲੱਗਿਆ 14 ਫੁੱਟ ਦਾ ਪੱਖਾ

ਸ੍ਰੀ ਦਰਬਾਰ ਵਿਖੇ ਗਰਮੀ ਦੇ ਮੱਦੇਨਜ਼ਰ ਸ਼ਰਧਾਲੂਆਂ ਦੀ ਸਹੂਲਤ ਲਈ ਇੱਕ ਪੱਖਾ ਭੇਂਟ ਕੀਤਾ ਗਿਆ ਹੈ, ਜਿਸ ਨੂੰ ਸ੍ਰੀ ਹਰਮੰਦਿਰ ਸਾਹਿਬ ਦੀ ਦਰਸ਼ਨੀ ਡਿਓਡੀ ਵਿੱਚ ਲਾਇਆ ਗਿਆ ਹੈ। ਪੱਖੇ ਦੀ ਖਾਸੀਅਤ ਇਹ ਹੈ ਕਿ ਇਹ 14 ਫੁੱਟ ਦਾ ਪੱਖਾ ਹੈ, ਜਿਸ ਦੇ 4 ਪੰਖੇ ਹਨ।

ਇਹ ਸੇਵਾ ਇੱਕ ਸਿੱਖ ਪਰਿਵਾਰ ਵੱਲੋਂ ਕੀਤੀ ਗਈ ਹੈ। ਗੁਰਪ੍ਰੀਤ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਹ ਧੰਨਵਾਦ ਹਨ ਗੁਰੂ ਘਰ ਦੇ ਪ੍ਰਬੰਧਕਾਂ ਦਾ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਸੇਵਾ ਦਾ ਮੌਕਾ ਦਿੱਤਾ।

ਉਨ੍ਹਾਂ ਕਿਹਾ ਕਿ ਸਾਨੂੰ ਖੁਦ ਵੀ ਸੰਗਤ ਦੀ ਸੇਵਾ ਕਰਨ ਦੀ ਲਾਲਸਾ ਸੀ, ਜੋ ਅਸੀ ਪੱਖੇ ਨਾਲ ਕੁੱਝ ਕੋਸ਼ਿਸ਼ ਕੀਤੀ ਹੈ।ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪੱਖਾ ਸਲੋਅ ਮੋਸ਼ਨ ਹੈ ਅਤੇ ਠੰਢੀ ਹਵਾ ਦਿੰਦਾ ਹੈ। ਇਹ 14 ਫੁੱਟ ਦਾ ਪੱਖਾ ਹੈ ਅਤੇ 4000 ਸਕੁਏਅਰ ਫੁੱਟ ਖੇਤਰ ਹਵਾ ਦਿੰਦਾ ਹੈ। ਇਹ ਪੱਖਾ ਸਿੰਗਲ ਫੇਜ ਦਾ ਹੈ, ਜੋ ਕਿ ਬਿਜਲੀ ਦੀ ਖਪਤ ਵੀ ਘੱਟ ਕਰਦਾ ਹੈ ਅਤੇ ਇਸ ਦੇ 4 ਪੰਖੇ ਹਨ।