Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵੱਲਾ ਪਿੰਡ ਵਿੱਚ ਜ਼ਹਿਰੀਲੀ ਚੀਜ਼ ਖਾਣ ਤੋਂ ਬਾਅਦ ਦੋ ਮਾਸੂਮ ਭਰਾਵਾਂ ਦੀ ਦੁਖਦਾਈ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਅਨੁਸਾਰ, ਸੁਰਜੀਤ ਸਿੰਘ ਦੇ ਦੋ ਪੁੱਤਰਾਂ, ਗੁਰਨਿਸ਼ਾਨ ਸਿੰਘ (7) ਅਤੇ ਗੁਰਦਾਨ ਸਿੰਘ (1.5) ਨੇ ਗਲਤੀ ਨਾਲ ਘਰ ਵਿੱਚ ਰੱਖਿਆ ਜ਼ਹਿਰੀਲਾ ਪਦਾਰਥ ਖਾ ਲਿਆ।
ਬੱਚਿਆਂ ਨੇ ਘਰ ਵਿੱਚ ਰੱਖਿਆ ਕੋਈ ਜਹਿਰੀਲਾ ਪਦਾਰਥ ਖਾ ਲਿਆ। ਇਸ ਤੋਂ ਬਾਅਦ ਦੋਵਾਂ ਬੱਚਿਆਂ ਦੀ ਸਿਹਤ ਅਚਾਨਕ ਵਿਗੜ ਗਈ। ਪਰਿਵਾਰ ਵਾਲਿਆਂ ਨੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ।