Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗੋਲਡਨ ਟੈਂਪਲ ‘ਚ ਸ਼ਰਧਾਲੂ ਨੇ ਖੁਦ ਨੂੰ ਮਾਰੀ ਗੋਲੀ!

ਗੋਲਡਨ ਟੈਂਪਲ ‘ਚ ਸ਼ਰਧਾਲੂ ਨੇ ਖੁਦ ਨੂੰ ਮਾਰੀ ਗੋਲੀ!

ਹਰਿਮੰਦਰ ਸਾਹਿਬ ਕੰਪਲੈਕਸ ‘ਚ ਇਕ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਲਈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਵੀ.ਆਈ.ਪੀਜ਼ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਸਨ ਜਿਸ ਦੇ ਨਾਲ ਬੰਦੂਕਧਾਰੀ ਮੌਜੂਦ ਸਨ। ਵੀਆਈਪੀ ਮੱਥਾ ਟੇਕਣ ਲਈ ਅੰਦਰ ਚਲੇ ਗਏ ਅਤੇ ਬੰਦੂਕਧਾਰੀ ਬਾਹਰ ਗਲਿਆਰੇ ਦੇ ਨੇੜੇ ਹੀ ਰਹੇ।ਕੁਝ ਹੀ ਦੇਰ ‘ਚ ਨੌਜਵਾਨ ਦੌੜਦਾ ਆਇਆ, ਉਸ ਨੇ ਬੰਦੂਕਧਾਰੀ ਦੀ ਪਿਸਤੌਲ ਖੋਹ ਲਈ ਅਤੇ ਖੁਦ ਨੂੰ ਗੋਲੀ ਮਾਰ ਲਈ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਨਾਲ ਹੀ ਪੁਲਿਸ ਮ੍ਰਿਤਕ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਪੁਲਿਸ ਅਧਿਕਾਰੀ ਦਾ ਕਹਿਣਾ ਹੈ ਜ਼ਖ਼ਮੀ ਗੂਰੂ ਨਾਨਕ ਦੇਵ ਹਸਪਤਾਲ ਵਿੱਚ ਜੇਰੇ ਇਲਾਜ ਹੈ ਪਰ ਸੂਤਰਾਂ ਮੁਤਾਬਕ ਉਸਦੀ ਮੌਕੇ ਉੱਤੇ ਮੌਤ ਹੋ ਗਈ ਸੀ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਹਨ੍ਹਾਂ ਦਾ ਕਹਿਣਾ ਹੈ ਕਿ ਵਿਅਕਤੀ ਦੀ ਸ਼ਿਨਾਖਤ ਨਹੀਂ ਹੋ ਸਕੀ ਹੈ। ਉਹ ਕੌਣ ਹੈ ਕਿੱਥੋਂ ਦਾ ਰਹਿਣ ਵਾਲਾ ਹੈ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।