Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਭਗਵਾਨ ਵਾਲਮੀਕਿ ਜੀ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ‘ਚ ਕਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਭਗਵਾਨ ਵਾਲਮੀਕਿ ਜੀ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ‘ਚ ਕਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਜੀ ਨੇ ਜਲੰਧਰ ਸ਼ਹਿਰ ਵਿਖੇ ਭਗਵਾਨ ਵਾਲਮੀਕਿ ਜੀ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ਵਿੱਚ ਕਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਹਾਜ਼ਰੀ ਲਗਵਾਈ ਅਤੇ ਸ਼ੋਭਾ ਯਾਤਰਾ ਦੇ ਸੰਬੰਧ ਵਿੱਚ ਲਗਾਏ ਗਏ ਵੱਖ ਵੱਖ-ਵੱਖ ਮੰਚਾਂ ਤੇ ਵੀ ਹਾਜ਼ਰੀ ਲਗਵਾਈ, ਇਸ ਮੌਕੇ ਤੇ ਸਾਬਕਾ MP ਸੁਸ਼ੀਲ ਕੁਮਾਰ ਰਿੰਕੂ, ਮੁੱਖ ਸੰਪਾਦਕ ਦੈਨਿਕ ਸਵੇਰਾ ਸ਼ੀਤਲ ਵਿਜ਼ ਜੀ, ਸਾਬਕਾ ਵਿਧਾਇਕ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ KD ਭੰਡਾਰੀ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸੁਸ਼ੀਲ ਕੁਮਾਰ ਜ਼ਿਲ੍ਹਾ ਪ੍ਰਧਾਨ, ਮੰਡਲ ਪ੍ਰਧਾਨ ਸਾਗਰ ਜੋਰਜ, ਨੇ ਹਾਜਰੀ ਲਗਾਈ ਇਸ ਦੇ ਨਾਲ ਹੀ ਪੰਜਾਬ ਦੇ ਹੋਰ ਮੰਤਰੀ ਵੀ ਅੱਜ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੋਭਾ ਯਾਤਰਾ ਵਿੱਚ ਹਿੱਸਾ ਲੈਣਗੇ।

ਤੁਹਾਨੂੰ ਦੱਸ ਦੇਈਏ ਕਿ ਅੱਜ ਜਲੰਧਰ ਵਿੱਚ, ਸ਼ੋਭਾ ਯਾਤਰਾ ਅਲੀ ਮੁਹੱਲਾ ਦੇ ਪ੍ਰਾਚੀਨ ਮੰਦਰ ਤੋਂ ਸ਼ੁਰੂ ਹੋਵੇਗਾ ਅਤੇ ਭਗਵਾਨ ਮਹਾਰਿਸ਼ੀ ਵਾਲਮੀਕਿ ਚੌਕ, ਲਵ ਕੁਸ਼ ਚੌਕ, ਭਗਤ ਸਿੰਘ ਚੌਕ, ਪੰਜਪੀਰ ਚੌਕ, ਖਿੰਗੜਾ ਗੇਟ, ਅੱਡਾ ਹੁਸ਼ਿਆਰਪੁਰ, ਅੱਡਾ ਟਾਂਡਾ, ਮਾਈ ਹੀਰਾ ਗੇਟ, ਸ਼ੀਤਲਾ ਮੰਦਰ, ਭਗਵਾਨ ਵਾਲਮੀਕਿ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਬਸਤੀ ਅੱਡਾ ਤੋਂ ਹੁੰਦਾ ਹੋਇਆ ਅਲੀ ਮੁਹੱਲਾ ਦੇ ਪ੍ਰਾਚੀਨ ਮੰਦਰ ਵਿੱਚ ਸਮਾਪਤ ਹੋਵੇਗਾ।