Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਫੋਲੜੀਵਾਲ ‘ਚ ਚਲਦੀ ਕਾਰ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਸ਼ਖਸ

ਫੋਲੜੀਵਾਲ ‘ਚ ਚਲਦੀ ਕਾਰ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਸ਼ਖਸ

ਜਲੰਧਰ ਦੇ ਫੋਲੜੀਵਾਲ ਇਲਾਕੇ ‘ਚ ਇੱਕ ਚੱਲਦੀ ਸਕੋਰਪੀਓ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ‘ਚ ਕਾਰ ਸਵਾਰ ਡਰਾਈਵਰ ਦੀ ਅੱਗ ‘ਚ ਜ਼ਿੰਦਾ ਸੜ ਕੇ ਮੌਤ ਹੋ ਗਈ। ਅੱਗ ਇੰਨੀ ਤੇਜ਼ ਸੀ ਕਿ ਉਸ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਗੱਡੀ ਬੁਲਾਉਣੀ ਪਈ। ਅੱਗ ਬੁਝਣ ‘ਤੇ ਕਾਰ ‘ਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਤੇ ਨਾ ਹੀ ਡਰਾਈਵਰ ਦੀ ਕੋਈ ਪਛਾਣ ਹੋ ਸਕੀ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਏਐਸਆਈ ਜਸਵੀਰ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਲਵਾਰ ਦੀ ਸਵੇਰੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦਾ ਫ਼ੋਨ ਆਇਆ ਕਿ ਫੋਲੜੀਵਾਲ ਗੇਟ ‘ਤੇ ਕਾਰ ਨੂੰ ਅੱਗ ਲੱਗੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀਆਂ ਦੇ ਮੌਕੇ ਪਹੁੰਚਣ ‘ਤੇ ਅੱਗ ਬੁਝਾ ਦਿੱਤੀ ਗਈ ਤੇ ਗੱਡੀ ‘ਚੋਂ ਇੱਕ ਲਾਸ਼ ਮਿਲੀ।

ਉਨ੍ਹਾਂ ਨੇ ਦੱਸਿਆ ਗੱਡੀ ਦੇ ਨੰਬਰ ਤੋਂ ਗੱਡੀ ਕਪੂਰਥਲਾ ਜ਼ਿਲ੍ਹਾ ਦੀ ਪਾਈ ਗਈ, ਜਦੋਂ ਗੱਡੀ ਦੇ ਮਾਲਕ ਨਾਲ ਸੰਪਰਕ ਕੀਤਾ ਗਿਆ ਤਾਂ ਉਸ ਨੇ ਦੱਸਿਆ ਕਿ ਉਹ ਆਪਣੀ ਗੱਡੀ ਵੇਚ ਚੁੱਕੇ ਸਨ। ਪੁਲਿਸ ਨੂੰ ਜਾਣਕਾਰੀ ਮਿਲੀ ਕਿ ਉਨ੍ਹਾਂ ਨੇ ਕਾਰ ਰਾਧਾ ਮੋਟਰ ਨੂੰ ਵੇਚੀ ਸੀ ਤੇ ਰਾਧਾ ਮੋਟਰ ਵਾਲਿਆਂ ਤੋਂ ਕਾਰ ਦੇ ਦੂਜੇ ਮਾਲਕ ਦੀ ਪਹਿਚਾਣ ਕੀਤੀ ਜਾ ਰਹੀ ਹੈ। ਏ