Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਅਬੋਹਰ ‘ਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ

ਅਬੋਹਰ ‘ਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ

ਅਬੋਹਰ ‘ਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ 10 ਰੁਪਏ ਦਾ ਸਿੱਕਾ ਅਚਾਨਕ ਫਟ ਗਿਆ। ਢਾਈ ਸਾਲ ਦੀ ਮਾਸੂਮ ਬੱਚੀ ਸ੍ਰਿਸ਼ਟੀ ਦੇ ਹੱਥ ‘ਚ ਸਿੱਕਾ ਫਟਿਆ ਹੈ। ਜਿਸ ਕਾਰਨ ਬੱਚੀ ਦੇ ਦੋਵੇਂ ਹੱਥਾਂ ਦੀਆਂ ਉਂਗਲੀਆਂ ਝੁਲਸ ਗਈਆਂ ਹਨ।

ਪਰਿਵਾਰ ਦਾ ਕਹਿਣਾ ਹੈ ਕਿ ਨੇੜੇ ਕੋਈ ਹੋਰ ਇਲੈਕਟ੍ਰਾਨਿਕ ਚੀਜ਼ ਨਹੀਂ ਸੀ। ਬੱਚੀ ਦੇ ਪਿਤਾ ਨੇ ਖ਼ਰਚ ਲਈ ਉਸਨੂੰ 10 ਰੁਪਏ ਦਾ ਸਿੱਕਾ ਦਿੱਤਾ ਸੀ। ਬੱਚੀ ਸਿੱਕਾ ਲੈ ਕੇ ਘਰ ਦੇ ਬਾਹਰ ਗਲੀ ਵਿੱਚ ਹੋਰ ਬੱਚਿਆਂ ਨਾਲ ਖੇਡ ਰਹੀ ਸੀ। ਇਸੇ ਦੌਰਾਨ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਬੱਚੀ ਦਰਦ ਨਾਲ ਰੋਂਦੀ ਹੋਈ ਘਰ ਆਈ। ਪਰਿਵਾਰ ਨੇ ਵੇਖਿਆ ਕਿ ਬੱਚੀ ਦੇ ਹੱਥ ਝੁਲਸੇ ਹੋਏ ਸਨ ਅਤੇ ਸਿੱਕਾ ਫਟਿਆ ਹੋਇਆ ਸੀ। ਸੱਚ ਕੀ ਹੈ… ਸਿੱਕਾ ਵਾਕਈ ਫਟਿਆ ਜਾਂ ਕੋਈ ਹੋਰ ਕਾਰਨ ਸੀ…. ਫਿਲਹਾਲ ਇਹ ਜਾਂਚ ਦਾ ਵਿਸ਼ਾ ਹੈ।