Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਜਲੰਧਰ ਵਿੱਚ ਦੇਰ ਰਾਤ ਭਿਆਨਕ ਸੜਕ ਹਾਦਸ ਵਾਪਰਿਆ

ਜਲੰਧਰ ਵਿੱਚ ਦੇਰ ਰਾਤ ਭਿਆਨਕ ਸੜਕ ਹਾਦਸ ਵਾਪਰਿਆ। ਇਸ ਹਾਦਸੇ ਵਿੱਚ ਸਾਬਕਾ ਸੰਸਦ ਮੈਂਬਰ ਅਤੇ ਅਕਾਲੀ ਆਗੂ ਮੋਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਰਿਚੀ ਕੇਪੀ 36 ਸਾਲਾ ਵਜੋਂ ਹੋਈ ਹੈ। ਇਹ ਹਾਦਸਾ ਸ਼ਹਿਰ ਦੇ ਪੌਸ਼ ਏਰਿਆ ਮਾਡਲ ਟਾਊਨ ਦੇ ਮਾਤਾ ਰਾਣੀ ਚੌਂਕ ਨੇੜੇ ਵਾਪਰਿਆ।

ਜਿਸ ਵੇਲੇ ਇਹ ਘਟਨਾ ਵਾਪਰੀ ਉਸ ਵੇਲੇ ਮੋਹਿੰਦਰ ਸਿੰਘ ਕੇਪੀ ਘਰ ਹੀ ਮੌਜੂਦ ਸਨ। ਦੱਸ ਦਈਏ ਕਿ ਕ੍ਰੇਟਾ ਕਾਰ ਨੇ ਪਹਿਲਾਂ ਦੋ ਗੱਡੀਆਂ ਨੂੰ ਟੱਕਰ ਮਾਰੀ, ਫਿਰ ਫਾਰਚੂਨਰ ਸਵਾਰ ਨੂੰ ਟੱਕਰ ਮਾਰ ਦਿੱਤੀ। ਇਨ੍ਹਾਂ ਚਾਰ ਗੱਡੀਆਂ ਵਿੱਚ ਬੈਠੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਪਰ ਰਿਚੀ ਕੇਪੀ ਦੀ ਮੌਤ ਹੋ ਗਈ। ਪੁਲਿਸ ਨੇ ਹਾਦਸਾ ਗ੍ਰਸਤ ਹੋਏ ਵਾਹਨਾ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।