Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਲੁਧਿਆਣਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਮਾਰੀ ਬਾਜ਼ੀ

ਲੁਧਿਆਣਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਮਾਰੀ ਬਾਜ਼ੀ

ਲੁਧਿਆਣਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਆਪਣੇ ਵਿਰੋਧੀਆਂ ਨੂੰ ਹਰਾ ਦਿੱਤਾ ਹੈ। ਉਨ੍ਹਾਂ ਨੇ ਮੁਕਾਬਲੇ ਵਿੱਚ ਖੜੇ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਅਤੇ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਚੋਣ ਹਰ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ 10 ਹਜ਼ਾਰ ਤੋਂ ਵੱਧ ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਹੈ। ਵਰਕਰਾਂ ਅਤੇ ਸਮਰਥਕਾਂ ਦਾ ਕਹਿਣਾ ਸੀ ਕਿ ਆਉਣ ਵਾਲੇ ਸਮੇਂ ‘ਚ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ‘ਚ ਮੁੜ ਆਪਣੀ ਸਰਕਾਰ ਬਣਾਵੇਗੀ। ਵਰਕਰਾਂ ਦਾ ਕਹਿਣਾ ਸੀ ਕਿ ਸੰਜੀਵ ਅਰੋੜਾ ਨੇ ਲੁਧਿਆਣਾ ‘ਚ ਬਹੁਤ ਸਾਰੇ ਕੰਮ ਕਰਵਾਏ, ਜਿਸ ਕਾਰਨ ਲੋਕਾਂ ਨੇ ਬੜੇ ਉਤਸ਼ਾਹ ਨਾਲ ਉਨ੍ਹਾਂ ਨੂੰ ਵੋਟਾਂ ਪਾਈਆਂ ਹਨ।