Business Khas

Latest news
किसानों को फसल की बिक्री के लिए मंडियों में कोई मुश्किल पेश नहीं आने दी जाएगी पंजाब सरकार नशों के खिलाफ निर्णायक लड़ाई लड़ रही है : मोहिंदर भगत   ਸ਼੍ਰੋਮਣੀ ਕਮੇਟੀ ਪ੍ਰਧਾਨ ਆਪਣੀਆਂ ਜੁੰਮੇਵਾਰੀਆਂ ਤੋਂ ਭਗੋੜੇ ਨਾ ਹੋਣ : ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਸ जालंधर नॉर्थ के वार्ड-83 में पेयजल समस्या दूर, मेयर वनीत धीर ने नए ट्यूबवेल का किया उद्घाटन SIR: ਜਿਨ੍ਹਾਂ 20 ਸੂਬਿਆਂ ‘ਚ ਵੋਟਾਂ ਕੱਟੀਆਂ ਗਈਆਂ, ਉੱਥੇ ਮੁੜ ਮੁਹਿੰਮ ਚਲਾਏਗਾ ਚੋਣ ਕਮਿਸ਼ਨ ਤਰਨਤਾਰਨ ਬਾਰਡਰ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਦੀ ਕਾਰਵਾਈ ‘ਚ 2 ਘੁਸਪੈਠੀਏ ਢੇਰ अमेरिका: सज़ा-ए-मौत पाने वाली क़ैदी दो ज़हरीले इंजेक्शन के बाद भी ज़िंदा ਮੁੱਕੇਬਾਜ਼ੀ 'ਚ ਜਿੱਤਿਆ ਸੋਨ ਤਗਮਾ, ਭਾਰਤ ਦੀ ਦੂਜੀ ਮਹਿਲਾ ਬਣੀ ਮਾਨਸਾ ਜੇਲ੍ਹ ‘ਚ ਪਾਸਟਰ ਬਜਿੰਦਰ ਸਿੰਘ ਦੀ ਅਚਾਨਕ ਵਿਗੜੀ ਤਬੀਅਤ भक्ति के मार्ग पर संकल्प अडिग हो, सिर जाए पर कदम न डगमगाए- नवजीत भारद्वाज
You are currently viewing 1000 ਤੇ 1500 ਰੁਪਏ ਦੇਣ ਵਾਲੀ ਸਕੀਮ ਨੂੰ ਲੈ ਕੇ ‘ਆਪ’ ਵੱਲੋਂ ਵੱਡਾ ਅਪਡੇਟ

1000 ਤੇ 1500 ਰੁਪਏ ਦੇਣ ਵਾਲੀ ਸਕੀਮ ਨੂੰ ਲੈ ਕੇ ‘ਆਪ’ ਵੱਲੋਂ ਵੱਡਾ ਅਪਡੇਟ

ਪੰਜਾਬ ਸਰਕਾਰ ਦੀ ਬਹੁ ਮੰਤਰੀ ਮਾਂਵਾ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅਪਡੇਟ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1500 ਦੇਣ ਦਾ ਐਲਾਨ ਕੀਤਾ। ਪੰਜਾਬ ਵਿੱਚ 1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਦੇ ਖਾਤੇ ਵਿੱਚ ₹1000 ਆਉਣਗੇ। ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਐਕਸ ਹੈਂਡਲ ਉਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਲਿਖਿਆ ਕਿ ਬਸ ਅੱਜ ਦਾ ਦਿਨ ਬਾਕੀ ਹੈ। ਮਾਵਾਂ-ਭੈਣਾਂ ਦੇ ਫ਼ੋਨਾਂ ‘ਤੇ ਆਉਣ ਵਾਲੀ ਹੈ ਖੁਸ਼ੀ ਦੀ ਟੂੰ…ਟੂੰ।