Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਕਾਲਜ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕੀਤਾ: ਅਮਨ ਅਰੋੜਾ

ਜਲੰਧਰ, ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਆਦਰਸ਼ ਅਤੇ ਸਦਭਾਵਨਾਪੂਰਣ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵੱਲੋਂ ਦਰਸਾਏ ਨਿਆਂ, ਸਮਾਨਤਾ ਅਤੇ ਸੱਚਾਈ ਦੇ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ।
ਕੈਬਨਿਟ ਮੰਤਰੀ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸਥਾਨਕ ਕੇ.ਐਮ.ਵੀ. ਕਾਲਜ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਸ਼ੁਭ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪਹਿਲੀ ਵਾਰ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਭਗਵਾਨ ਸ਼੍ਰੀ ਪਰਸ਼ੂਰਾਮ ਜੀ ਨੂੰ ਭਗਤੀ ਅਤੇ ਸ਼ਕਤੀ ਦਾ ਦੈਵੀ ਸੁਮੇਲ ਦੱਸਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਅਨਿਆਂ ਵਿਰੁੱਧ ਖੜ੍ਹੇ ਹੋਣ ਦਾ ਸੰਦੇਸ਼ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਪ੍ਰਸੰਗਿਕ ਹੈ। ਉਨ੍ਹਾਂ ਜਲੰਧਰ ਸ਼ਹਿਰ ਵਿੱਚ ਇੱਕ ਨਵੇਂ ਚੌਕ ਦਾ ਨਾਮ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੇ ਨਾਂਅ ‘ਤੇ ਰੱਖਣ ਦਾ ਐਲਾਨ ਵੀ ਕੀਤਾ।