Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ

ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ ਜਾਰੀ ਕੀਤਾ ਹੈ। ਫਿਰੋਜ਼ਪੁਰ, ਫਾਜ਼ਿਲਾਕ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਮੁਕਤਸਰ ਤੇ ਮਾਨਸਾ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਫਤਿਹਗੜ੍ਹ ਸਾਹਗਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 17 ਜੁਲਾਈ ਨੂੰ ਵੀ ਇਨ੍ਹਾਂ ਹੀ 7 ਜ਼ਿਲ੍ਹਿਆਂ- ਫਿਰੋਜ਼ਪੁਰ, ਫਾਜ਼ਿਲਾਕ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਮੁਕਤਸਰ ਤੇ ਮਾਨਸਾ ਦੇ ਲਈ ਹੁੰਮਸ ਭਰੀ ਗਰਮੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਫਤਿਹਗੜ੍ਹ ਸਾਹਗਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।