Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ਦੇ ਇਨ੍ਹਾਂ 8 ਜ਼ਿਲ੍ਹਿਆਂ ਵਿਚ ਅਗਲੇ ਦੋ ਦਿਨ ਲਈ ਅਲਰਟ ਹੋਇਆ ਜਾਰੀ…

ਪੰਜਾਬ ਦੇ ਇਨ੍ਹਾਂ 8 ਜ਼ਿਲ੍ਹਿਆਂ ਵਿਚ ਅਗਲੇ ਦੋ ਦਿਨ ਲਈ ਅਲਰਟ ਹੋਇਆ ਜਾਰੀ…

ਪੰਜਾਬ ਵਿਚ ਸੀਤ ਲਹਿਰ ਕਾਰਨ ਤਾਪਮਾਨ ਵਿੱਚ ਇਕਦਮ ਗਿਰਾਵਟ ਆਈ ਹੈ। ਆਦਮਪੁਰ ਸਭ ਤੋਂ ਠੰਢਾ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੋਪੜ ਵਿੱਚ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਪੰਜਾਬ ਦੇ ਅੱਠ ਜ਼ਿਲ੍ਹਿਆਂ ਲਈ ਯੈਲੋ ਚਿਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚ ਜਲੰਧਰ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਵਿਭਾਗ ਦੇ ਅਨੁਸਾਰ ਸੀਤ ਲਹਿਰ ਕਾਰਨ ਅਗਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਇਸ ਵੇਲੇ ਪੰਜਾਬ ਵਿੱਚ ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ, ਰਾਜ ਦੇ ਕੁਝ ਸਥਾਨਾਂ ਉਤੇ ਹਲਕੀ ਤੋਂ ਦਰਮਿਆਨੀ ਧੁੰਦ ਛਾਈ ਰਹੇਗੀ। ਵਿਭਾਗ ਦੇ ਅਨੁਸਾਰੰ 13 ਦਸੰਬਰ ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਕਮਜ਼ੋਰ ਪੱਛਮੀ ਗੜਬੜ ਪ੍ਰਭਾਵਿਤ ਕਰ ਸਕਦੀ ਹੈ। ਹਾਲਾਂਕਿ, ਇਸ ਦਾ ਪੰਜਾਬ ਵਿੱਚ ਮੌਸਮ ਉਤੇ ਅਸਰ ਪੈਣ ਦੀ ਸੰਭਾਵਨਾ ਨਹੀਂ ਹੈ।