Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ

ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਿਖਾਈ ਦੇਣ ਲੱਗੀ। ਜਿਸ ਤੋਂ ਬਾਅਦ ਅੱਧੀ ਰਾਤ ਤੋਂ ਅੰਮ੍ਰਿਤਸਰ ਅਤੇ ਪਠਾਨਕੋਟ ‘ਚ ਵਿਜ਼ੀਬਿਲਟੀ ਜ਼ੀਰੋ ‘ਤੇ ਪਹੁੰਚ ਗਈ। ਅੱਜ ਵੀ ਪੰਜਾਬ ’ਚ ਕਈ ਇਲਾਕਿਆਂ ’ਚ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ ਜਿਸ ਕਾਰਨ ਸੜਕਾਂ ’ਤੇ ਵਾਹਨਾ ਦੀ ਰਫਤਾਰ ਕਾਫੀ ਘੱਟ ਗਈ ਹੈ।ਦੱਸ ਦਈਏ ਕਿ ਪੰਜਾਬ ਹਰਿਆਣਾ ਤੇ ਦਿੱਲੀ ’ਚ ਵੀ ਸੰਘਣੀ ਧੁੰਦ ਛਾਈ ਹੋਈ ਹੈ।

ਨਾਲ ਹੀ ਤਾਪਮਾਨ ’ਚ ਵੀ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪੰਜਾਬ ਭਰ ’ਚ ਸਵੇਰ ਤੋਂ ਹੀ ਸੜਕਾਂ ’ਤੇ ਵਿਜ਼ੀਬਿਲਟੀ ਜ਼ੀਰੋ ਦਿਖਾਈ ਦੇ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 12 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦੇ ਨਾਲ ਨਾਲ ਤੂਫਾਨ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਸੀਤ ਲਹਿਰ ਅਲਰਟ ਜਾਰੀ ਕੀਤਾ ਗਿਆ ਹੈ। 4 ਜਨਵਰੀ ਨੂੰ ਮੌਸਮ ‘ਚ ਬਦਲਾਅ ਹੋ ਸਕਦਾ ਹੈ ਅਤੇ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।