Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਪੰਜਾਬ ਵਿੱਚ ਮੀਂਹ ਨੂੰ ਲੈ ਕੇ  ਅਲਰਟ,ਪੰਜ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅਲਰਟ,ਪੰਜ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਅੱਜ ਸਵੇਰ ਤੋਂ ਹੀ ਸੂਬੇ ਭਰ ਵਿੱਚ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ।ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਰੁਨਗਰ ਅਤੇ ਐਸਏਐਸ ਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।

ਬੀਤੀ ਸ਼ਾਮ ਤੱਕ ਐਸਬੀਐਸ ਨਗਰ ਵਿੱਚ 12 ਮਿਲੀਮੀਟਰ, ਰੋਪੜ ਵਿੱਚ 9, ਮੋਗਾ ਵਿੱਚ 3.5 ਅਤੇ ਅੰਮ੍ਰਿਤਸਰ ਵਿੱਚ 1.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।