Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਫਰਿਜ਼ਨੋ ਦੀ 21 ਸਾਲਾ ਖੁਸ਼ਮੀਤ ਕੌਰ ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

ਫਰਿਜ਼ਨੋ ਦੀ 21 ਸਾਲਾ ਖੁਸ਼ਮੀਤ ਕੌਰ ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

ਫਰਿਜ਼ਨੋ , ਫਰਿਜ਼ਨੋ ਦੇ ਵੁੱਡਵਰਡ ਪਾਰਕ ਨੇੜੇ ਸ਼ੁੱਕਰਵਾਰ ਸਵੇਰੇ ਇੱਕ ਵੱਡੇ ਹਾਦਸੇ ਵਿੱਚ ਇੱਕ ਪੰਜਾਬੀ ਕੁੜੀ ਦੀ ਮੌਤ ਹੋ ਗਈ। ਹਾਦਸਾ ਫ੍ਰਿਆਂਟ ਅਤੇ ਸ਼ੈਫਰਡ ਏਵਿਨਿਊਜ਼ ਦੇ ਇਲਾਕੇ ਵਿੱਚ ਵਾਪਰਿਆ, ਜਿਸ ਵਿੱਚ ਫਰਿਜ਼ਨੋ ਦੀ 21 ਸਾਲਾ ਖੁਸ਼ਮੀਤ ਕੌਰ ਮਾਹਲ ਦੀ ਜਾਨ ਚਲੀ ਗਈ।

ਫਰਿਜ਼ਨੋ ਪੁਲਿਸ ਵਿਭਾਗ ਨੇ ਦੱਸਿਆ ਕਿ ਕਾਰ ਇੱਕ ਇੰਟਰਸੈਕਸ਼ਨ ਵਿਚੋਂ ਬੁੱੜਕਕੇ ਇੱਕ ਘਰ ਦੇ ਯਾਰਡ ਵਿੱਚ ਖੜੀ ਹੋਰ ਗੱਡੀ ’ਤੇ ਜਾ ਕੇ ਡਿੱਗੀ ਅਤੇ ਕਾਰ ਨੂੰ ਅੱਗ ਲੱਗ ਗਈ। ਖੁਸ਼ਮੀਤ ਮਾਹਲ ਨੂੰ ਬਾਹਰ ਨਿਕਲਣ ਦਾ ਮੌਕਾ ਹੀ ਮਿਲਿਆ ‘ਤੇ ਉਸਨੂੰ ਮੌਕੇ ’ਤੇ ਹੀ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ।

ਇੱਕ ਯੂਟਿਊਬ ਚੈਨਲ ਵਲੋਂ ਮਿਲੀ ਵੀਡੀਓ ਵਿੱਚ ਸਾਰੀ ਫੁਟੇਜ਼ ਵਿੱਚ ਕੈਦ ਹੋ ਗਈ ਕਿ ਕਿਵੇਂ ਕਾਰ ਬੁੱੜਕੀ ਤੇ ਕਿਸ ਤਰਾਂ ਭਾਣਾ ਵਾਪਰਿਆ। ਅੱਗ ਦੀਆਂ ਲਪਟਾਂ ਵੁੱਡਵਰਡ ਪਾਰਕ ਦੀ ਫਿੰਸ ਵਿੱਚੋਂ ਪ੍ਰਤੱਖ ਦਰਸ਼ੀਆਂ ਨੇ ਵੇਖੀਆਂ ।ਹਾਦਸੇ ਦੇ ਕਾਰਣਾਂ ਦੀ ਜਾਂਚ ਚੱਲ ਰਹੀ ਹੈ। ਇਸ ਭਿਆਨਕ ਹਾਦਸੇ ਕਾਰਨ ਫਰਿਜ਼ਨੋ ਦਾ ਪੰਜਾਬੀ ਭਾਈਚਾਰਾ ਗਹਿਰੇ ਸਦਮੇ ਵਿੱਚ ਹੈ ।