Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅਮਿਤ ਸ਼ਾਹ ਬੋਲੇ ਦਿਨ-ਦਿਹਾੜੇ ਹੋਇਆ ਕਤਲ, ਪੰਜਾਬ ਸਰਕਾਰ ਤੋਂ ਲਿਆ ਜਾਵੇਗਾ ਜਵਾਬ!

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਵਿੱਚ ਪਰਵਿੰਦਰ ਝੋਟਾ ਦੇ ਕਤਲ ਅਤੇ ਸੰਗਰੂਰ ਵਿੱਚ ਗੁਲਜ਼ਾਰ ਦੀ ਖੁਦਕੁਸ਼ੀ ਦੇ ਮਾਮਲੇ ਸਬੰਧੀ ਪੰਜਾਬ ਸਰਕਾਰ ਤੋਂ ਸਪੱਸ਼ਟੀਕਰਨ ਮੰਗੇਗੀ।

ਸੋਸ਼ਲ ਮੀਡੀਆ (X) ‘ਤੇ ਇੱਕ ਪੋਸਟ ਵਿੱਚ, ਸ਼ਾਹ ਨੇ ਲਿਖਿਆ: ਪੰਜਾਬ ਅੱਜ ਨਸ਼ੇ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧਦੇ ਖ਼ਤਰੇ ਨਾਲ ਜੂਝ ਰਿਹਾ ਹੈ। ਭਗਵੰਤ ਮਾਨ ਸਰਕਾਰ ਦੇ ਸਾਹਮਣੇ ਸਭ ਤੋਂ ਵੱਡਾ ਸਵਾਲ ਹੈ ਕਿ ਆਖ਼ਰ ਪੰਜਾਬ ਦੀ ਜਨਤਾ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ?

ਦਿੜਬਾ ਵਿੱਚ ਇੱਕ ਪਿਤਾ ਦਾ ਦਬਾਅ ਵਿੱਚ ਜ਼ਹਿਰ ਖਾ ਲੈਣਾ ਅਤੇ ਮਾਨਸਾ ਵਿੱਚ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਹਾੜੇ ਹੱਤਿਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪਰਵਿੰਦਰ ਦੇ ਪਿਤਾ ਨੇ ‘ਆਪ’ ਸਰਕਾਰ ਅਤੇ ਉਨ੍ਹਾਂ ਦੇ ਵਿਧਾਇਕ ‘ਤੇ ਗੰਭੀਰ ਦੋਸ਼ ਲਗਾਏ ਹਨ। ਗ੍ਰਹਿ ਮੰਤਰਾਲਾ ਵੀ ਇਨ੍ਹਾਂ ਦੋਵਾਂ ਘਟਨਾਵਾਂ ‘ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ।