Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਜਨਮ ਦਿਵਸ ਤੇ ਆਉਣ ਵਾਲੇ ਸਮਾਗਮਾਂ ਦੀ ਤਿਆਰੀ ਲਈ ਭਾਜਪਾ ਅਨੁਸੂਚਿਤ ਜਾਤੀ ਮੋਰਚੇ ਦੀ ਇੱਕ ਮਹੱਤਵਪੂਰਨ

ਜਨਮ ਦਿਵਸ ਤੇ ਆਉਣ ਵਾਲੇ ਸਮਾਗਮਾਂ ਦੀ ਤਿਆਰੀ ਲਈ ਭਾਜਪਾ ਅਨੁਸੂਚਿਤ ਜਾਤੀ ਮੋਰਚੇ ਦੀ ਇੱਕ ਮਹੱਤਵਪੂਰਨ

ਨਵੀਂ ਦਿੱਲੀ, ਮੁੱਖ ਦਫ਼ਤਰ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ/650ਵੇਂ ਜਨਮ ਦਿਵਸ ਤੇ ਆਉਣ ਵਾਲੇ ਸਮਾਗਮਾਂ ਦੀ ਤਿਆਰੀ ਲਈ ਭਾਜਪਾ ਅਨੁਸੂਚਿਤ ਜਾਤੀ ਮੋਰਚੇ ਦੀ ਇੱਕ ਮਹੱਤਵਪੂਰਨ ਮੀਟਿੰਗ ਵਿੱਚ ਰਾਜੇਸ਼ ਬਾਘਾ ਸਾਬਕਾ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਅਤੇ ਉਪ ਪ੍ਰਧਾਨ, ਭਾਜਪਾ ਪੰਜਾਬ ਇੰਡੀਆ ਅਤੇ ਮੁੱਖ ਸਰਪ੍ਰਸਤ ਪਾਥਵੇਅ ਗਲੋਬਲ ਅਲਾਇੰਸ ਅਤੇ ਰਾਸ਼ਟਰੀ ਪ੍ਰਧਾਨ ਬ੍ਰਿਟਿਸ਼ ਰਵਿਦਾਸੀਆ ਹੈਰੀਟੇਜ ਫਾਊਂਡੇਸ਼ਨ (ਯੂਨਾਈਟਿਡ ਕਿੰਗਡਮ) ਨੇ ਹਿੱਸਾ ਲਿਆ।

ਇਸ ਮੀਟਿੰਗ ਵਿੱਚ ਭਾਜਪਾ ਅਨੁਸੂਚਿਤ ਜਾਤੀ ਮੋਰਚੇ ਰਾਸ਼ਟਰੀ ਪ੍ਰਧਾਨ ਲਾਲ ਸਿੰਘ ਆਰੀਆ ਜੀ ਅਤੇ ਮੋਰਚਾ ਇੰਚਾਰਜ ਅਤੇ ਭਾਜਪਾ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਜੀ ਤੋਂ ਇਲਾਵਾ ਹੋਰ ਵੀ ਨੇਤਾ ਇਸ ਮੀਟਿੰਗ ਵਿੱਚ ਹਾਜ਼ਰ ਸਨ।