Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮੌਜੂਦਾ ਆਪ ਵਿਧਾਇਕ ਦਾ ਦਿਹਾਂਤ! ਪੰਜਾਬ ਵਿਚ ਇਸ ਸੀਟ ‘ਤੇ ਹੋਵੇਗੀ ਇਕ ਹੋਰ ਜ਼ਿਮਨੀ ਚੋਣ

ਮੌਜੂਦਾ ਆਪ ਵਿਧਾਇਕ ਦਾ ਦਿਹਾਂਤ! ਪੰਜਾਬ ਵਿਚ ਇਸ ਸੀਟ ‘ਤੇ ਹੋਵੇਗੀ ਇਕ ਹੋਰ ਜ਼ਿਮਨੀ ਚੋਣ

ਤਰਨ ਤਾਰਨ ਵਿਧਾਨਸਭਾ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਇਸੇ ਕਾਰਨ ਸਰਗਰਮ ਗਤੀਵਿਧੀਆਂ ਤੋਂ ਦੂਰ ਰਹਿ ਰਹੇ ਸਨ। 66 ਸਾਲਾ ਡਾ. ਕਸ਼ਮੀਰ ਸਿੰਘ ਸੋਹਲ ਆਪਣੇ ਪਿੱਛੇ ਆਪਣੀ ਵਿਧਵਾ ਨਵਜੋਤ ਕੌਰ ਹੁੰਦਲ, ਇੱਕ ਲੜਕਾ ਤੇ ਇਕ ਲੜਕੀ ਛੱਡ ਗਏ ਹਨ । ਉਨ੍ਹਾਂ ਦੇ ਦੋਵੇਂ ਬੱਚੇ ਡਾਕਟਰ ਹਨ। ਉਨ੍ਹਾਂ 2022 ਦੀ ਚੋਣ ਵਿੱਚ ਅਕਾਲੀ ਦਲ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਅਤੇ ਕਾਂਗਰਸ ਪਾਰਟੀ ਦੇ ਡਾ. ਧਰਮਵੀਰ ਅਨੀਹੋਤਰੀ ਨੂੰ ਹਰਾਇਆ ਸੀ। ਭਾਰਤ ਦੇ ਸੰਵਿਧਾਨ ਅਤੇ ਚੋਣ ਆਯੋਗ ਦੇ ਨਿਯਮਾਂ ਦੇ ਅਨੁਸਾਰ, ਜੇ ਕਿਸੇ ਵਿਧਾਨ ਸਭਾ ਜਾਂ ਲੋਕ ਸਭਾ ਦੀ ਸੀਟ ਖਾਲੀ ਹੋ ਜਾਂਦੀ ਹੈ (ਉਦਾਹਰਨ ਵਜੋਂ ਕਿਸੇ ਵਿਧਾਇਕ ਜਾਂ ਸੰਸਦ ਮੈਂਬਰ ਦੀ ਮੌਤ, ਅਸਤੀਫਾ ਜਾਂ ਅਯੋਗਤਾ ਕਾਰਨ), ਤਾਂ:

ਪਰ ਇਸ ਵਿੱਚ ਕੁਝ ਛੋਟਾਂ ਵੀ ਹਨ: ਜੇ ਉਕਤ ਖਾਲੀ ਹੋਈ ਸੀਟ ਦੀ ਮਿਆਦ 1 ਸਾਲ ਜਾਂ ਉਸ ਤੋਂ ਘੱਟ ਬਾਕੀ ਹੋਵੇ।

ਜਾਂ ਜੇ ਚੋਣ ਆਯੋਗ ਇਹ ਸਮਝੇ ਕਿ ਜ਼ਿਮਨੀ ਚੋਣ ਕਰਵਾਉਣਾ ਲਾਜ਼ਮੀ ਨਹੀਂ ਜਾਂ ਸੰਭਵ ਨਹੀਂ ਹੈ (ਜਿਵੇਂ ਕਿਸੇ ਐਮਰਜੈਂਸੀ ਹਾਲਤ ਵਿੱਚ)।

ਇਹ ਨਿਯਮ ਭਾਰਤ ਦੇ ਰਾਜਪਾਲ ਜਾਂ ਰਾਸ਼ਟਰਪਤੀ ਦੀ ਸਲਾਹ ਤੇ ਚੋਣ ਆਯੋਗ ਦੁਆਰਾ ਲਾਗੂ ਕੀਤਾ ਜਾਂਦਾ ਹੈ।