ਚਾਈਨਾ ਡੋਰ ਨਾਲ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ: ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
ਲੁਧਿਆਣਾ ,ਲੋਹੜੀ ਅਤੇ ਬਸੰਤ ਪੰਚਮੀ ਦੇ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਜੋਤੀ ਯਾਦਵ ਬੈਂਸ ਨੇ ਪਤੰਗਬਾਜ਼ੀ ਦੌਰਾਨ ਪਲਾਸਟਿਕ ਡੋਰ, ਜਿਸਨੂੰ ਆਮ ਤੌਰ ‘ਤੇ ਚਾਈਨਾ…
