Business Khas

ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਤੇ ਪੰਜਾਬ ਗ੍ਰਾਮੀਣ ਬੈਂਕ ਵਲੋ ਮਨਾਏ ਗਏ ਯੋਗਾ ਦਿਵਸ

ਅਜ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਤੇ ਪੰਜਾਬ ਗ੍ਰਾਮੀਣ ਬੈਂਕ ਵਲੋ ਮਨਾਏ ਗਏ ਯੋਗਾ ਦਿਵਸ ਦੇ ਮੌਕੇ ਤੇ ਸ਼ਿਰਕਤ ਕੀਤੀ । ਬੈਂਕ ਦੇ ਸਾਰੇ ਸਟਾਫ ਨਾਲ ਯੋਗਾ ਕਰਨ ਦਾ ਮੌਕਾ…

Continue Readingਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਤੇ ਪੰਜਾਬ ਗ੍ਰਾਮੀਣ ਬੈਂਕ ਵਲੋ ਮਨਾਏ ਗਏ ਯੋਗਾ ਦਿਵਸ

ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਪੂਰਵ ਦੇ ਸਬੰਧ ’ਚ ਪ੍ਰੋਗਰਾਮ ਸਮਾਪਤੀ ਮੌਕੇ ਕੀਤਾ ਧੰਨਵਾਦ: ਇੰਦਰ ਭਗਤ

ਜਲੰਧਰ, (ਸੰਜੇ ਹਰਮਾ)- ਗੜ੍ਹਾ ਵਿਖੇ ਬੀਤੇ ਦਿਨੀਂ ਸਤਿਗੁਰੂ ਕਬੀਰ ਮਹਾਰਾਜ ਜੀ ਦਾ 627ਵਾਂ ਪ੍ਰਕਾਸ਼ ਦਿਵਸ ਮਨਾਇਆ ਗਿਆ। ਇਸ ਦੌਰਾਨ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਉਨ੍ਹਾਂ ਸਮੂਹ ਸੰਗਤਾਂ ਦਾ…

Continue Readingਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਪੂਰਵ ਦੇ ਸਬੰਧ ’ਚ ਪ੍ਰੋਗਰਾਮ ਸਮਾਪਤੀ ਮੌਕੇ ਕੀਤਾ ਧੰਨਵਾਦ: ਇੰਦਰ ਭਗਤ

ਕੇਂਦਰੀ ਟੀਮ ਨੇ ਜਲੰਧਰ ਜ਼ਿਲ੍ਹੇ ’ਚ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਜਲੰਧਰ,ਜਲ ਸ਼ਕਤੀ ਅਭਿਆਨ ਦੀ ਦੋ ਮੈਂਬਰੀ ਟੀਮ ਵੱਲੋਂ ਜ਼ਿਲ੍ਹੇ ਦਾ ਦੌਰਾ ਕਰਕੇ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਅਤੇ ਹੋਰ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ।
ਆਪਣੇ ਦੌਰੇ ਦੌਰਾਨ ਕੇਂਦਰੀ ਟੀਮ, ਜਿਸ ਵਿੱਚ ਵਿੱਤੀ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਤੇ ਜਲ ਸ਼ਕਤੀ ਅਭਿਆਨ ਲਈ ਕੇਂਦਰੀ ਨੋਡਲ ਅਫ਼ਸਰ ਵਿਵੇਕ ਗੁਪਤਾ ਅਤੇ ਕੇਂਦਰੀ ਜਲ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਤੇ ਤਕਨੀਕੀ ਅਫ਼ਸਰ ਸੰਜੀਵ ਕੁਮਾਰ ਸ਼ਾਮਲ ਸਨ, ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦਾ ਦੌਰਾ ਕਰਕੇ ਪਾਣੀ ਦੀ ਸੰਭਾਲ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ।
ਕੇਂਦਰੀ ਟੀਮ ਨੇ ਬਿਆਸ ਪਿੰਡ ਵਿਖੇ ਨਹਿਰ ਨਾਲ ਪਿੰਡ ਦੇ ਛੱਪੜ ਦੀ ਲਿੰਕਿੰਗ, ਸ਼ਕਰਪੁਰ ਤੇ ਕਡਿਆਣਾ ਵਿਖੇ ਚੈੱਕ ਡੈਮ, ਪਿੰਡ ਅਲਾਵਲਪੁਰ ਦੇ ਕਮਿਊਨਿਟੀ ਸੈਂਟਰ ਵਿਖੇ ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਸਿਕੰਦਰਪੁਰ ਤੇ ਜੰਡੂ ਸਿੰਘਾ ਵਿਖੇ ਥਾਪਰ ਮਾਡਲ ਤਲਾਬ, ਸੁਰਾਨੁੱਸੀ ਵਿਖੇ ਜੰਗਲਾਤ ਵਿਭਾਗ ਦੀ ਨਰਸਰੀ, ਪਿੰਡ ਉਦੇਸੀਆਂ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਪਾਣੀ ਨਾਲ ਸਿੰਜਾਈ ਸਬੰਧੀ ਪ੍ਰਾਜੈਕਟ, ਪਿੰਡ ਨੰਗਲ ਜੀਵਨ ਵਿਖੇ ਕੈਨਾਲ ਰੀਚਾਰਜ ਸਕੀਮ, ਪਿੰਡ ਨੂਹਮਹਿਲ ਵਿਖੇ ਤੁਪਕਾ ਸਿੰਚਾਈ ਪ੍ਰਣਾਲੀ ਸਮੇਤ ਪਾਣੀ ਦੀ ਸੁਚੱਜੀ ਵਰਤੋਂ ਸਬੰਧੀ ਹੋਰ ਪ੍ਰਾਜੈਕਟਾਂ ਨੂੰ ਗਹੁ ਨਾਲ ਵਾਚਿਆ। (more…)

Continue Readingਕੇਂਦਰੀ ਟੀਮ ਨੇ ਜਲੰਧਰ ਜ਼ਿਲ੍ਹੇ ’ਚ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ 

ਜਲੰਧਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਨਿਰਭਉ ਸਿੰਘ ਗਿੱਲ ਅਤੇ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰਾਹੁਲ ਕੁਮਾਰ ਦੀ ਯੋਗ ਰਹਿਨੁਮਾਈ…

Continue Readingਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ 

ਅੰਤਰਰਾਸ਼ਟਰੀ ਗਤਕਾ ਦਿਵਸ” ਤੇ ਛੋਟੇ ਛੋਟੇ ਬੱਚਿਆਂ ਨੇ ਵਿਖਾਏ ਗੱਤਕੇ ਦੇ ਹੈਰਾਨੀ ਜਨਕ ਕਰਤੱਵ

ਜਲੰਧਰ, ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੰਤਰਰਾਸ਼ਟਰੀ ਗਤਕਾ ਦਿਵਸ ਤੇ ਜਲੰਧਰ ਦੀ ਸਿਰਮੋਰ ਸੰਸਥਾ" ਸਿੱਖ ਤਾਲਮੇਲ ਕਮੇਟੀ" ਵੱਲੋਂ ਆਪਣੇ ਮੁੱਖ ਦਫਤਰ, ਪੁੱਲੀ ਅਲੀ ਮੁਹੱਲਾ ਵਿਖੇ ਸਰਦਾਰ ਪਾਰਸ ਸਿੰਘ…

Continue Readingਅੰਤਰਰਾਸ਼ਟਰੀ ਗਤਕਾ ਦਿਵਸ” ਤੇ ਛੋਟੇ ਛੋਟੇ ਬੱਚਿਆਂ ਨੇ ਵਿਖਾਏ ਗੱਤਕੇ ਦੇ ਹੈਰਾਨੀ ਜਨਕ ਕਰਤੱਵ

ਜਲੰਧਰ ਦੇ ਸੀਨੀਅਰ ਕਿਸਾਨ ਆਗੂ ਕਸ਼ਮੀਰ ਸਿੰਘ ਦੀ ਮੌਤ

ਜਲੰਧਰ ਦੇ ਜੰਡਿਆਲਾ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਕਿਸਾਨ ਆਗੂ ਜਥੇਦਾਰ ਕਸ਼ਮੀਰ ਸਿੰਘ ਦੀ ਮੌਤ ਹੋ ਗਈ। ਇਹ ਹਾਦਸਾ ਸ਼ੁੱਕਰਵਾਰ ਸਵੇਰੇ ਜੰਡਿਆਲਾ ਦੇ ਪਿੰਡ ਭਾਰਦਵਾਜੀਆਂ ਨੇੜੇ ਵਾਪਰਿਆ। ਇਸ ਦੇ…

Continue Readingਜਲੰਧਰ ਦੇ ਸੀਨੀਅਰ ਕਿਸਾਨ ਆਗੂ ਕਸ਼ਮੀਰ ਸਿੰਘ ਦੀ ਮੌਤ

Priyanka Chopra शूटिंग के दौरान का एक किस्सा सुनाया

प्रियंका चोपड़ा  हिंदी सिनेमा में अपनी दमदार अदाकारी का दम दिखाने के बाद पिछले कई सालों से हॉलीवुड के प्रोजेक्ट्स में झंडे गाड़ रही हैं. प्रियंका ने हॉलीवुड इंडस्ट्री में…

Continue ReadingPriyanka Chopra शूटिंग के दौरान का एक किस्सा सुनाया

ਨਹਿਰ ‘ਚ ਨਹਾਉਂਦੇ ਸਮੇਂ ਡੁੱਬੇ 8 ਬੱਚੇ , 4 ਬੱਚਿਆਂ ਨੇ ਖੁਦ ਨੂੰ ਬਚਾਇਆ, 2 ਦੀਆਂ ਮਿਲੀਆਂ ਲਾਸ਼ਾਂ

ਲੁਧਿਆਣਾ ਦੇ ਲੁਹਾਰਾ ਵਿਖੇ ਗਿੱਲ ਨਹਿਰ ਵਿੱਚ ਨਹਾਉਂਦੇ ਸਮੇਂ ਕੰਢੇ ਨਾਲ ਬੰਨ੍ਹੀ ਤਾਰ ਟੁੱਟਣ ਕਾਰਨ 8 ਬੱਚੇ ਡੁੱਬ ਗਏ ਹਨ। ਜਿਨ੍ਹਾਂ 'ਚੋਂ 4 ਬੱਚੇ ਕਿਸੇ ਤਰ੍ਹਾਂ ਆਪਣੇ ਆਪ ਨੂੰ ਬਚਾਉਣ…

Continue Readingਨਹਿਰ ‘ਚ ਨਹਾਉਂਦੇ ਸਮੇਂ ਡੁੱਬੇ 8 ਬੱਚੇ , 4 ਬੱਚਿਆਂ ਨੇ ਖੁਦ ਨੂੰ ਬਚਾਇਆ, 2 ਦੀਆਂ ਮਿਲੀਆਂ ਲਾਸ਼ਾਂ

ਪੰਜਾਬ ’ਚ ਘਰ ਬਣਾਉਣ ਵਾਲਿਆਂ ਲਈ ਵੱਡੀ ਮੁਸ਼ਕਿਲ ; ਸੂਬੇ ਭਰ ’ਚ ਬੰਦ ਹੋਏ ਇੱਟਾਂ ਦੇ ਭੱਠੇ !

ਸੂਬੇ ਭਰ ’ਚ ਪਹਿਲੀ ਵਾਰ 7 ਮਹੀਨਿਆਂ ਲਈ ਇੱਟਾਂ ਦੇ ਭੱਠੇ ਬੰਦ ਹੋ ਗਏ ਹਨ। ਮੌਸਮ ਤੇ ਕਾਰੋਬਾਰੀ ਮੁਸ਼ਕਿਲਾਂ ਦੇ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇੱਟਾਂ ਦੇ ਭੱਠੇ ਦੇ…

Continue Readingਪੰਜਾਬ ’ਚ ਘਰ ਬਣਾਉਣ ਵਾਲਿਆਂ ਲਈ ਵੱਡੀ ਮੁਸ਼ਕਿਲ ; ਸੂਬੇ ਭਰ ’ਚ ਬੰਦ ਹੋਏ ਇੱਟਾਂ ਦੇ ਭੱਠੇ !

1 ਜੁਲਾਈ ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਜੁਲਾਈ ਤੋਂ, 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਨੂੰ ਪੈਟਰੋਲ ਪੰਪਾਂ ਤੋਂ ਬਾਲਣ ਨਹੀਂ ਦਿੱਤਾ ਜਾਵੇਗਾ। ਇਹ ਨਵਾਂ ਨਿਯਮ ਨਾ ਸਿਰਫ਼ ਦਿੱਲੀ ਵਿੱਚ…

Continue Reading1 ਜੁਲਾਈ ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ